ਖਬਰਾਂ

128 129 130 131 132 Showing 1549 to 1560 of 2658

ਗੁਰਤੇਜ ਸਿੰਘ ਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਗੁਰਤੇਜ ਸਿੰਘ ਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫੌਜੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਫੌਜੀ ਗੁਰਤੇਜ ਸਿੰਘ ਅਤੇ ਹੋਰ ਸ਼ਹੀਦ ਫੌਜੀਆਂ ਨਮਿਤ ਅਖੰਡ ਪਾਠ ਦੇ ਭੋਗ ਤਖਤ ਸ੍ਰੀ ਹਜ਼ੂਰ ਸਾਹਿਬ ਵਿੱਚ ਪਾਏ ਗਏ। ਇਸ ਦੌਰਾਨ ਪ੍ਰਬੰਧਕਾਂ...

ਦੁਸ਼ਮਣ ਨੇ ਸਾਡੀ ਬਹਾਦਰੀ ਦੇਖੀ: ਮੋਦੀ

ਦੁਸ਼ਮਣ ਨੇ ਸਾਡੀ ਬਹਾਦਰੀ ਦੇਖੀ: ਮੋਦੀ

ਚੀਨ ਨੂੰ ਸਖ਼ਤ ਸੁਨੇਹਾ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਸਾਰਵਾਦ ਦਾ ਯੁੱਗ ਖ਼ਤਮ ਹੋ ਚੁੱਕਾ ਹੈ ਅਤੇ ਦੁਸ਼ਮਣਾਂ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਦੇਖ ਲਿਆ ਹੈ। ਉਨ੍ਹਾਂ ਕਿਸ...

ਅਕਾਲੀ ਦਲ ਦੇ ਹੁੰਦੇ ਐੱਮਐੱਸਪੀ ਜਾਰੀ ਰਹੇਗਾ: ਸੁਖਬੀਰ

ਅਕਾਲੀ ਦਲ ਦੇ ਹੁੰਦੇ ਐੱਮਐੱਸਪੀ ਜਾਰੀ ਰਹੇਗਾ: ਸੁਖਬੀਰ

ਇਥੋਂ ਦੇ ਸ਼ੈਲਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਪੁੱਜੇ। ਇਥੇ ਕੁਝ ਦਿਨ ਪਹਿਲਾਂ ਤੇਜ਼ ਝੱਖੜ ਨਾਲ ਸ਼ੈਲਰ ਮਾਲਕਾਂ ਦ...

ਬਾਦਲ ਜੋੜਾ ਢਕਵੰਜ ਨਾ ਕਰੇ: ਕੈਪਟਨ

ਬਾਦਲ ਜੋੜਾ ਢਕਵੰਜ ਨਾ ਕਰੇ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਦਲ ਪਰਿਵਾਰ ’ਤੇ ਵਰ੍ਹਦਿਆਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਸਿਆਸੀ ਮੁਫਾਦਾਂ ਲਈ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ...

ਕੈਨੇਡਾ ਦਾ ਚੀਨ ਨੂੰ ਜ਼ੋਰਦਾਰ ਝਟਕਾ, ਟਰੂਡੋ ਨੇ ਕਰ ਤਾ ਵੱਡਾ ਐਲਾਨ

ਕੈਨੇਡਾ ਦਾ ਚੀਨ ਨੂੰ ਜ਼ੋਰਦਾਰ ਝਟਕਾ, ਟਰੂਡੋ ਨੇ ਕਰ ਤਾ ਵੱਡਾ ਐਲਾਨ

ਓਟਾਵਾ— ਹਾਂਗਕਾਂਗ 'ਤੇ ਚੀਨ ਵੱਲੋਂ ਮਨਮਰਜ਼ੀ ਨਾਲ ਨਵਾਂ ਕਾਨੂੰਨ ਥੋਪੇ ਜਾਣ ਦਾ ਵਿਸ਼ਵ ਭਰ 'ਚ ਵਿਰੋਧ ਹੋ ਰਿਹਾ ਹੈ। ਇਸ ਸਾਬਕਾ ਬ੍ਰਿਟਿਸ਼ ਕਲੋਨੀ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕਰਨ ਦੇ ਚੀਨ ਦੇ ਇਸ ਕਦਮ ਦੇ ਮੱ...

ਮੋਦੀ ਤੇ ਪੂਤਿਨ ਵਲੋਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਅਹਿਦ

ਮੋਦੀ ਤੇ ਪੂਤਿਨ ਵਲੋਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਅਹਿਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਕਰੋਨਾਵਾਇਰਸ ਸੰਕਟ ਬਾਰੇ ਚਰਚਾ ਕੀਤੀ ਅਤੇ ਕੋਵਿਡ ਤੋਂ ਬਾਅਦ ਆਊਣ ਵਾਲੀਆਂ ਚੁਣੌਤੀਆਂ ਦਾ ਮਿਲ ਕੇ ਟਾਕਰਾ ਕਰਨ ਲਈ ਭਾਰਤ-ਰੂਸ ਸਬ...

ਰਾਇਸ਼ੁਮਾਰੀ-2020: ਦਰਬਾਰ ਸਾਹਿਬ ਨੇੜੇ ਪੁਲੀਸ ਦੀ ਚੌਕਸੀ

ਰਾਇਸ਼ੁਮਾਰੀ-2020: ਦਰਬਾਰ ਸਾਹਿਬ ਨੇੜੇ ਪੁਲੀਸ ਦੀ ਚੌਕਸੀ

ਵਿਦੇਸ਼ੀ ਸਿੱਖ ਜਥੇਬੰਦੀ ਸਿੱਖਜ਼ ਫਾਰ ਜਸਟਿਸ ਵਲੋਂ ਪੰਜਾਬ ਵਿਚ ‘ਰੈਫਰੰਡਮ 2020’ ਲਈ ਵੋਟਰ ਰਜਿਸਟਰੇਸ਼ਨ ਦਾ ਕੰਮ ਚਾਰ ਜੁਲਾਈ ਤੋਂ ਸ਼ੁਰੂ ਕਰਨ ਦੇ ਫੈਸਲੇ ਮਗਰੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਆਲੇ ਦੁਆਲੇ ...

ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਵਿਰੋਧ

ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਵਿਰੋਧ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਖਾਲਿਸਤਾਨ ਦੇ ਨਾਂ ’ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਨਾਲ ਸੂਬੇ ਦੀ ਅਮਨ ਸ਼ਾਂਤੀ...

ਕੇਂਦਰ ਨੇ ਪੰਨੂ ਸਣੇ ਨੌਂ ਖ਼ਾਲਿਸਤਾਨੀਆਂ ਨੂੰ ਅਤਿਵਾਦੀ ਐਲਾਨਿਆ

ਕੇਂਦਰ ਨੇ ਪੰਨੂ ਸਣੇ ਨੌਂ ਖ਼ਾਲਿਸਤਾਨੀਆਂ ਨੂੰ ਅਤਿਵਾਦੀ ਐਲਾਨਿਆ

ਭਾਰਤ ਸਰਕਾਰ ਨੇ ਅੱਜ ਖ਼ਾਲਿਸਤਾਨ ਲਹਿਰ ਨਾਲ ਜੁੜੇ ਨੌਂ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਕਾਰਵਾਈਆਂ ਰਾਹੀਂ ਪੰਜਾਬ ਵਿੱਚ ਮੁੜ ਅਤਿਵਾਦ ਲਿਆਊਣ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਹੇਠ ਅਤਿਵਾਦੀ ਐਲਾਨਿਆ ਹੈ। ਗ੍ਰਹਿ ਮਾ...

ਭਾਰਤ ਤੇ ਚੀਨ ਵੱਲੋਂ ਤਲਖੀ ਘਟਾਉਣ ’ਤੇ ਜ਼ੋਰ

ਭਾਰਤ ਤੇ ਚੀਨ ਵੱਲੋਂ ਤਲਖੀ ਘਟਾਉਣ ’ਤੇ ਜ਼ੋਰ

ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ ’ਤੇ ਦੋਵਾਂ ਮੁਲਕਾਂ ਦੀਆਂ ਫੌਜਾਂ ਦਰਮਿਆਨ ਪਿਛਲੇ ਸੱਤ ਹਫ਼ਤਿਆਂ ਤੋਂ ਜਾਰੀ ਤਲਖੀ ਨੂੰ ਘਟਾਉਣ ਲਈ ਮੰਗਲਵਾਰ ਨੂੰ ਭਾਰਤ ਤੇ ਚੀਨ ਦੇ ਕੋਰ ਕਮਾਂਡਰ ਪੱਧਰ ਦੇ ਅਧਿਕਾਰੀਆਂ ਦ...

ਖੇਤੀ ਆਰਡੀਨੈਂਸ: ਪੰਜਾਬ ਸੱਦੇਗਾ ਵਿਸ਼ੇਸ਼ ਇਜਲਾਸ

ਖੇਤੀ ਆਰਡੀਨੈਂਸ: ਪੰਜਾਬ ਸੱਦੇਗਾ ਵਿਸ਼ੇਸ਼ ਇਜਲਾਸ

ਪੰਜਾਬ ਸਰਕਾਰ ਕੇਂਦਰੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਸਹਿਮਤ ਹੋ ਗਈ ਹੈ। ਕੋਵਿਡ-19 ਦੇ ਮੱਦੇਨਜ਼ਰ ਇਜਲਾਸ ਕਦੋਂ ਤੇ ਕਿਵੇਂ ਬੁਲਾਇਆ ਜਾਵੇ, ਇਸ ਬਾਰੇ ਹਾਲੇ ਫ਼ੈਸਲਾ ਹੋਣਾ ਬ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਭਾਰਤ ਸਰਕਾਰ: ਜਥੇਦਾਰ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਭਾਰਤ ਸਰਕਾਰ: ਜਥੇਦਾਰ

ਸ੍ਰੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੇਂਦਰ ਸਰਕਾਰ ਤੋਂ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਕਰੋਨਾਵਾਇਰਸ ਫੈਲਣ ਦੇ ਡਰੋਂ ਬੰਦ ...

128 129 130 131 132 Showing 1549 to 1560 of 2658
Radio Mirchi