ਖਬਰਾਂ

136 137 138 139 140 Showing 1645 to 1656 of 2658

ਟਰੰਪ ਨੇ ਜੀ-7 ਸਿਖ਼ਰ ਸੰਮੇਲਨ ਟਾਲਿਆ, ਭਾਰਤ ਨੂੰ ਸ਼ਾਮਲ ਕਰਨ ਦੀ ਮੰਗ

ਟਰੰਪ ਨੇ ਜੀ-7 ਸਿਖ਼ਰ ਸੰਮੇਲਨ ਟਾਲਿਆ, ਭਾਰਤ ਨੂੰ ਸ਼ਾਮਲ ਕਰਨ ਦੀ ਮੰਗ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੀ-7 ਨੂੰ ਪੁਰਾਣਾ ਕਰਾਰ ਦਿੰਦਿਆਂ ਵ੍ਹਾਈਟ ਹਾਊਸ ਵਿੱਚ ਜੂਨ ਵਿਚ ਹੋਣ ਵਾਲੇ ਇਸ ਦੇ ਸਿਖਰ ਸੰਮੇਲਨ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿ...

ਅਮਰੀਕਾ ਵਿੱਚ ਹਿੰਸਾ ਦੇ ਨਾਲ ਕਰੋਨਾ ਵਾਇਰਸ ਦਾ ਖਤਰਾ ਵਧਿਆ

ਅਮਰੀਕਾ ਵਿੱਚ ਹਿੰਸਾ ਦੇ ਨਾਲ ਕਰੋਨਾ ਵਾਇਰਸ ਦਾ ਖਤਰਾ ਵਧਿਆ

ਜਾਰਜ ਫਲੋਇਡ ਅਤੇ ਹੋਰ ਸਿਆਹਫਾਮ ਲੋਕਾਂ ਦੀ ਪੁਲੀਸ ਕੀਤੀਆਂ ਹੱਤਿਆਵਾਂ ਦੇ ਖ਼ਿਲਾਫ਼ ਅਮਰੀਕਾ ਵਿੱਚ ਰੋਸ ਵੱਧ ਗਿਆ ਹੈ ਤੇ ਇਹ ਪ੍ਰਦਰਸ਼ਨ ਨਿਊ ਯਾਰਕ ਤੋਂ ਟੁਲਸਾ ਤੋਂ ਲਾਸ ਏਂਜਲਸ ਤੱਕ ਵੱਧ ਗਿਆ। ਇਸ ਦੌਰਾਨ ਪੁਲੀਸ ...

ਨਿੱਜੀ ਕੰਪਨੀ ਨੇ ਸਪੇਸਐੱਕਸ ਨੇ ਦੋ ਯਾਤਰੀ ਪੁਲਾੜ ਵਿੱਚ ਭੇਜੇ

ਨਿੱਜੀ ਕੰਪਨੀ ਨੇ ਸਪੇਸਐੱਕਸ ਨੇ ਦੋ ਯਾਤਰੀ ਪੁਲਾੜ ਵਿੱਚ ਭੇਜੇ

ਐਲਨ ਮਸਕ ਦੀ ਸਪੇਸਐੱਕਸ ਕੰਪਨੀ ਦੁਆਰਾ ਤਿਆਰ ਰਾਕੇਟ ਨੇ ਫਲੋਰਿਡਾ ਤੋਂ ਅੰਤਰਰਾਸ਼ਟਰੀ ਪੁਲਾੜ ਕੇਂਦਰ (ਆਈਐੱਸਐੱਸ) ਵੱਲ ਜਾ ਰਹੇ ਨਾਸਾ ਦੇ ਦੋ ਪੁਲਾੜ ਯਾਤਰੀਆਂ ਨੂੰ ਸਫਲਤਾਪੂਰਵਕ ਪੁਲਾੜ ਵਿੱਚ ਭੇਜਿਆ। ਇਹ ਵਪਾਰਕ ...

ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ

ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ

ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਤੇ ਹਰਮਨਪਿਆਰੇ ਆਗੂ ਅਜੀਤ ਜੋਗੀ ਦਾ ਅੱਜ ਇੱਥੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜੋਗੀ (74) ਕਾਫ਼ੀ ਲੰਮਾ ਸਮਾਂ ਸੂਬੇ ਦੀ ਸਿਆਸਤ ’ਤੇ ਛਾਏ ਰਹੇ। ਉਹ ਪਿਛਲੇ 20 ਦਿਨਾਂ ...

ਖੇਤੀ ਮੋਟਰਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ: ਅਮਰਿੰਦਰ

ਖੇਤੀ ਮੋਟਰਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ: ਅਮਰਿੰਦਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਰ ਸ਼ਾਮ ਕਿਸਾਨਾਂ ਨੂੰ ਮੁਖ਼ਾਤਬ ਹੁੰਦੇ ਹੋਏ ਆਖਿਆ ਕਿ ਪੰਜਾਬ ’ਚ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ ਕਿਸੇ ਕੀਮਤ ’ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਉਹ ਅਜਿਹਾ ...

ਪੰਜਾਬ ’ਚ ਮੀਂਹ ਨਾਲ ਗਰਮੀ ਤੋਂ ਰਾਹਤ

ਪੰਜਾਬ ’ਚ ਮੀਂਹ ਨਾਲ ਗਰਮੀ ਤੋਂ ਰਾਹਤ

ਪੰਜਾਬ ਵਿਚ ਅੱਜ ਧੂੜ ਭਰੀ ਤੇਜ਼ ਹਨੇਰੀ ਚੱਲੀ ਅਤੇ ਕਈ ਥਾਵਾਂ ’ਤੇ ਬਾਰਿਸ਼ ਪੈਣ ਨਾਲ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਧੂਰੀ (ਸੰਗਰੂਰ) ਵਿਚ ਵੀਰਵਾਰ ਰਾਤ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਮਹਿਲਾ ਦੇ ਜ਼ਖਮੀ ...

ਲੌਕਡਾਊਨ: ਸ਼ਾਹ ਨੇ ਮੋਦੀ ਨੂੰ ਮੁੱਖ ਮੰਤਰੀਆਂ ਦੇ ਵਿਚਾਰ ਦੱਸੇ

ਲੌਕਡਾਊਨ: ਸ਼ਾਹ ਨੇ ਮੋਦੀ ਨੂੰ ਮੁੱਖ ਮੰਤਰੀਆਂ ਦੇ ਵਿਚਾਰ ਦੱਸੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦੇਸ਼ ਪੱਧਰੀ ਲੌਕਡਾਊਨ ਨੂੰ 31 ਮਈ ਤੋਂ ਬਾਅਦ ਵਧਾਏ ਜਾਣ ਬਾਰੇ ਮੁੱਖ ਮੰਤਰੀਆਂ ਦੇ ਵਿਚਾਰਾਂ ਬਾਰੇ ਜਾ...

ਅਕਾਲ ਤਖਤ ਦੇ ਜਥੇਦਾਰ ਵੱਲੋਂ ਧਾਰਮਿਕ ਸਥਾਨ ਖੋਲ੍ਹਣ ਦੀ ਹਮਾਇਤ

ਅਕਾਲ ਤਖਤ ਦੇ ਜਥੇਦਾਰ ਵੱਲੋਂ ਧਾਰਮਿਕ ਸਥਾਨ ਖੋਲ੍ਹਣ ਦੀ ਹਮਾਇਤ

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਾਲਾਬੰਦੀ ਦੌਰਾਨ ਸ਼ਰਧਾਲੂਆਂ ਲਈ ਧਾਰਮਿਕ ਸਥਾਨ ਖੋਲ੍ਹਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਆਖਿਆ ਕਿ ਗੁਰਦੁਆਰਿਆਂ ਵਿਚ ਬਿਜਲੀ ਉ...

ਤਾਲਾਬੰਦੀ ਬਾਰੇ ਸ਼ਾਹ ਦੀ ਮੋਦੀ ਨਾਲ ਮੀਟਿੰਗ

ਤਾਲਾਬੰਦੀ ਬਾਰੇ ਸ਼ਾਹ ਦੀ ਮੋਦੀ ਨਾਲ ਮੀਟਿੰਗ

31 ਮਈ ਦੀ ਅੱਧੀ ਰਾਤ ਨੂੰ ਤਾਲਾਬੰਦੀ ਦੀ ਮਿਆਦ ਮੁੱਕਣ ਰਹੀ ਹੈ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨ ਇਸ ਬਾਰੇ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਵਿਚਾਰ ਲੈਣ ਬਾਅਦ ਅੱਜ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ...

ਟਰੰਪ ਵੱਲੋਂ ਟਵੀਟਰ ਨੂੰ ਬੰਦ ਕਰਨ ਦੀ ਚਿਤਾਵਨੀ

ਟਰੰਪ ਵੱਲੋਂ ਟਵੀਟਰ ਨੂੰ ਬੰਦ ਕਰਨ ਦੀ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵਿੱਟਰ ਖਿਲਾਫ ਨਵੇਂ ਸਖ਼ਤ ਨਿਯਮ ਲਿਆਉਣ ਜਾਂ ਇਸ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਹੈ। ਟਰੰਪ ਨੇ ਇਹ ਧਮਕੀ ਦੋ ਟਵਿੱਟਰ ਟਵੀਟ ਕਰਕੇ ਉਸ ਨੂੰ ‘ਤੱਥ ਜਾਂਚਣ’ ਦੀ ਚੇਤਾਵਨ...

ਮੋਦੀ ਵੱਲੋਂ ਸਿਖਰਲੇ ਫ਼ੌਜੀ ਕਮਾਂਡਰਾਂ ਨਾਲ ਮੀਟਿੰਗ

ਮੋਦੀ ਵੱਲੋਂ ਸਿਖਰਲੇ ਫ਼ੌਜੀ ਕਮਾਂਡਰਾਂ ਨਾਲ ਮੀਟਿੰਗ

ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਦੇ ਨਾਲ ਭਾਰਤ ਤੇ ਚੀਨ ਦੀਆਂ ਫੌਜਾਂ ਵਿੱਚ ਜਾਰੀ ਟਕਰਾਅ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਚੀਫ਼ ਆਫ਼ ਡਿਫੈਂਸ ਸਟਾਫ...

ਸੰਕੇਤਕ ਰੂਪ ’ਚ ਹੋਏ ਸ਼ਹੀਦੀ ਸਮਾਗਮ

ਸੰਕੇਤਕ ਰੂਪ ’ਚ ਹੋਏ ਸ਼ਹੀਦੀ ਸਮਾਗਮ

ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਕੇਤਕ ਤੌਰ ’ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਰਾਮਸਰ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ...

136 137 138 139 140 Showing 1645 to 1656 of 2658
Radio Mirchi