ਖਬਰਾਂ

140 141 142 143 144 Showing 1693 to 1704 of 2658

ਬਾਜਵਾ ਅਤੇ ਚੰਨੀ ਆਏ ਆਹਮੋ-ਸਾਹਮਣੇ

ਬਾਜਵਾ ਅਤੇ ਚੰਨੀ ਆਏ ਆਹਮੋ-ਸਾਹਮਣੇ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਖੁੱਲ੍ਹ ਕੇ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਦੇ ਮੁੱਖ ਸਕੱਤਰ ਦਾ ਮਸਲਾ ਨਿੱਬੜਨ ਤੋਂ ਪਹ...

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਦੇਹਾਂਤ

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਦੇਹਾਂਤ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਗੁਰਦਾਸ ਸਿੰਘ ਬਾਦਲ (90) ਦੀ ਮੌਤ ਹੋ ਗਈ।ਉਨ੍ਹਾਂ ਸਸਕਾਰ ਅੱਜ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਵਿੱਤ ਮੰਤ...

ਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਨੂੰ ਰਾਹਤ

ਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਨੂੰ ਰਾਹਤ

ਕਰੋਨਾਵਾਇਰਸ ਨਾਲ ਝੰਬੇ ਅਰਥਚਾਰੇ ਨੂੰ ਪੈਰਾਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਕੇਂਦਰ ਸਰਕਾਰ ਵੱਲੋਂ ਵਿੱਤੀ ਰਾਹਤ ਪੈਕੇਜ ਦੇ ਦੂਜੇ ਹਿੱਸੇ ’ਚ ਅੱਜ ਪਰਵਾਸੀ ਕਾਮਿਆਂ, ਕਿਸਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਲਈ 3...

ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ

ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ

ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਕਰੋਨਾਵਾਇਰਸ ਕਾਰਨ ਸਾਰੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅਗਲੇ ਹੁਕਮਾਂ ਤੱਕ ਵਧਾ ਦਿੱਤੀਆਂ ਹਨ। ਪਹਿਲਾਂ ਇਹ ਛੁੱਟੀਆਂ 15 ਅਪਰੈਲ ਤੋ...

ਸੰਗਠਿਤ ਪ੍ਰਾਈਵੇਟ ਸੈਕਟਰ ਮੁਲਾਜ਼ਮਾਂ ਦੀ ਛਾਂਟੀ ਤੇ ਤਨਖਾਹਾਂ ਵਿੱਚ ਕਟੌਤੀ ਲਈ ਕਾਹਲਾ

ਸੰਗਠਿਤ ਪ੍ਰਾਈਵੇਟ ਸੈਕਟਰ ਮੁਲਾਜ਼ਮਾਂ ਦੀ ਛਾਂਟੀ ਤੇ ਤਨਖਾਹਾਂ ਵਿੱਚ ਕਟੌਤੀ ਲਈ ਕਾਹਲਾ

ਭਾਰਤ ਵਿਚ ਸੰਗਠਿਤ ਪ੍ਰਾਈਵੇਟ ਸੈਕਟਰ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਰੋਨਵਾਇਰਸ ਮਹਾਮਾਰੀ ਅਤੇ ਤਾਲਾਬੰਦੀ ਕਾਰਨ ਨੌਕਰੀਆਂ ਵਿਚ ਕਟੌਤੀ/ ਛਾਂਟਣ ਦੀ ਯੋਜਨਾ ਬਣਾ ਰਿਹਾ ਹੈ। ਮਾਈਹਾਇਰਿੰਗਕੱਲਬ.ਕ...

ਸੁਮੇਧ ਸੈਣੀ ਤੋਂ ਸ਼ਨਿਚਰਵਾਰ ਜਾਂ ਐਤਵਾਰ ਹੋ ਸਕਦੀ ਹੈ ਪੁੱਛ-ਪੜਤਾਲ

ਸੁਮੇਧ ਸੈਣੀ ਤੋਂ ਸ਼ਨਿਚਰਵਾਰ ਜਾਂ ਐਤਵਾਰ ਹੋ ਸਕਦੀ ਹੈ ਪੁੱਛ-ਪੜਤਾਲ

ਆਖ਼ਰਕਾਰ ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਆਪਣੀ ਚੁੱਪ ਤੋੜਦਿਆਂ ਪੇਸ਼ਗੀ ਜ਼ਮਾਨਤ ਮਿਲਣ ਤੋਂ ਬਾਅਦ ਮੁਹਾਲੀ ਦੇ ਮਟੌਰ ਥਾਣੇ ਵਿੱਚ ਪਹੁੰਚ ਕੇ ਆਪਣਾ ਪਾਸਪੋਰਟ ਜਮ੍ਹਾਂ ਕਰਵਾ ਦਿੱਤਾ ਹ...

ਛੋਟੇ ਕਾਰੋਬਾਰੀਆਂ ਨੂੰ ਮਿਲੇਗਾ ਬਿਨਾਂ ਗਾਰੰਟੀ ਦੇ ਕਰਜ਼ਾ

ਛੋਟੇ ਕਾਰੋਬਾਰੀਆਂ ਨੂੰ ਮਿਲੇਗਾ ਬਿਨਾਂ ਗਾਰੰਟੀ ਦੇ ਕਰਜ਼ਾ

ਲੌਕਡਾਊਨ ਕਾਰਨ ਕਾਰੋਬਾਰੀ ਅਦਾਰਿਆਂ ਨੂੰ ਹੋਏ ਭਾਰੀ ਵਿਤੀ ਨੁਕਸਾਨ ਦੀ ਪੂਰਤੀ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਛੋਟੇ ਕਾਰੋਬਾਰੀਆਂ ਲਈ ਬਿਨਾਂ ਗਾਰੰਟੀ ਦੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ...

ਕੋਰੋਨਾ : ਅਮਰੀਕੀ ਡਾਕਟਰ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਬਿਨਾਂ ਗੋਲੀਆਂ ਦੇ ਹੀ ਜੰਗ ਚ ਭੇਜਿਆ

ਕੋਰੋਨਾ : ਅਮਰੀਕੀ ਡਾਕਟਰ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਬਿਨਾਂ ਗੋਲੀਆਂ ਦੇ ਹੀ ਜੰਗ ਚ ਭੇਜਿਆ

ਵਾਸ਼ਿੰਗਟਨ - ਅਮਰੀਕਾ ਵਿਚ ਕੋਵਿਡ-19 ਦੇ ਮਾਮਲੇ ਵੱਧਣ ਨਾਲ ਮੈਡੀਕਲ ਉਤਪਾਦਾਂ ਦੀ ਸਪਲਾਈ ਦੀ ਘਾਟ ਹੋਣ ਤੋਂ ਨਰਾਜ਼ ਇਕ ਡਾਕਟਰ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਗੋਲੀਆਂ ਦੇ ਬਿਨਾਂ ਜੰਗ ਵਿਚ ਭੇਜਿਆ ਜਾ ਰਿਹਾ ਹੈ। ...

8 ਮਿਲੀਅਨ ਘਟੀਆ ਮਾਸਕ ਲਈ ਚੀਨ ਨੂੰ ਕੋਈ ਭੁਗਤਾਨ ਨਹੀਂ : ਟਰੂਡੋ

8 ਮਿਲੀਅਨ ਘਟੀਆ ਮਾਸਕ ਲਈ ਚੀਨ ਨੂੰ ਕੋਈ ਭੁਗਤਾਨ ਨਹੀਂ : ਟਰੂਡੋ

ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਰਾਬ ਕਵਾਲਿਟੀ ਦੇ N95 ਮਾਸਕ ਭੇਜਣ 'ਤੇ ਚੀਨ ਵਿਰੁੱਧ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਟਰੂਡੋ ਨੇ ਸਾਫ ਕਰ ਦਿੱਤਾ ਹੈ ਕਿ ਉਹਨਾਂ ਦੀ ਸਰਕਾਰ ਚੀਨ ਨੂੰ ਕਰੀ...

ਸੱਜਣ ਕੁਮਾਰ ਨੂੰ ਝਟਕਾ: ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਦੇਣ ਤੋਂ ਨਾਂਹ

ਸੱਜਣ ਕੁਮਾਰ ਨੂੰ ਝਟਕਾ: ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਦੇਣ ਤੋਂ ਨਾਂਹ

ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਡਾਕਟਰੀ ਆਧਾਰ ’ਤੇ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ...

ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਹੱਤਿਆਰਾ 7 ਸਾਲ ਬਾਅਦ ਕਾਬੂ

ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਹੱਤਿਆਰਾ 7 ਸਾਲ ਬਾਅਦ ਕਾਬੂ

ਐੱਫਬੀਆਈ ਅਤੇ ਲਾਸ ਵੇਗਾਸ ਮੈਟਰੋਪੋਲਿਟਨ ਪੁਲੀਸ ਨੇ ਸੱਤ ਸਾਲ ਪਹਿਲਾਂ 27 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਦੋਸ਼ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਪ੍ਰੀਤ ਘੁੰਮਣ ਸਿੰਘ, ਜੋ ਪੰਜਾਬ ਦੇ ਫਤਿਹਗੜ...

ਪ੍ਰਧਾਨ ਮੰਤਰੀ ਹੈੱਡਲਾਈਨ ਦੇ ਕੇ ਬਾਕੀ ਪੰਨਾ ਖਾਲੀ ਛੱਡ ਗਏ: ਚਿਦੰਬਰਮ

ਪ੍ਰਧਾਨ ਮੰਤਰੀ ਹੈੱਡਲਾਈਨ ਦੇ ਕੇ ਬਾਕੀ ਪੰਨਾ ਖਾਲੀ ਛੱਡ ਗਏ: ਚਿਦੰਬਰਮ

ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਅੱਜ ਟਵੀਟ ਕੀਤਾ, “ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨੇ ਸਾਨੂੰ ਹੈੱਡਲਾਈਨ ਦਿੱਤੀ ਹੈ ਅਤੇ ਪੰਨਾ ਖਾਲੀ ਛੱਡ ਦਿੱਤਾ। ਕੁਦਰਤੀ ਤੌਰ ‘ਤੇ, ਮੇਰਾ ਜ...

140 141 142 143 144 Showing 1693 to 1704 of 2658
Radio Mirchi