| 149 150 151 152 153 | Showing 1801 to 1812 of 2658 |
ਕੇਂਦਰ ਸਰਕਾਰ ਨੇ ਅੱਜ ਦੱਸਿਆ ਕਿ ਦੇਸ਼ ਦੇ ਕਰੋਨਾ ਮੁਕਤ ਇਲਾਕਿਆਂ ’ਚ 20 ਅਪਰੈਲ ਤੋਂ ਲੌਕਡਾਊਨ ਤੋਂ ਅੰਸ਼ਿਕ ਛੋਟ ਦਿੱਤੀ ਜਾਵੇਗੀ ਜਦਕਿ ਵੱਖ ਵੱਖ ਜ਼ਿਲ੍ਹਿਆਂ ਦੇ ਜਿਹੜੇ ਇਲਾਕੇ ‘ਹੌਟਸਪੌਟ’ ਐਲਾਨੇ ਗਏ ਹਨ, ਉੱਥ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕਣਕ ਦੀ ਵਾਢੀ ਨੂੰ ਛੱਡ ਕਿਸੇ ਹੋਰ ਮਾਮਲੇ ਵਿਚ ਤਿੰਨ ਮਈ ਤੱਕ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਦੇ ਇਸ ਐਲਾਨ ਨਾਲ...
ਕਰੋਨਾ ਕਾਰਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਫ...
ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੰਗਰ ਵਰਤਾਉਣ ਵਾਲਿਆਂ ’ਤੇ ਸਖ਼ਤੀ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਲੰਗਰ ਵੰਡਣ ਦੀ ਸੇਵਾ ਤੋਂ ਹੱਥ ਪਿੱਛੇ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਹੁਣ ਤਕ ਪ...
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁਲਕ ਦੇ ਗ਼ਰੀਬ ਲੋਕਾਂ ਨੂੰ ਦਰਪੇਸ਼ ਔਕੜਾਂ ਘੱਟ ਕਰਨ ਦੇ ਤਰੀਕੇ ਲੱਭਣ ਲਈ ਮੰਤਰੀਆਂ ਦੇ ਸਮੂਹ (ਜੀਓਐੱਮ) ਨਾਲ ਮੀਟਿੰਗ ਕੀਤੀ। ਸਰਕਾਰੀ ਸੂਤਰਾਂ ਮੁਤਾਬਕ ਸਮੂਹ ਵੱਲੋਂ 20 ਅਪਰੈਲ ਤੋਂ...
ਭਾਰਤੀ-ਅਮਰੀਕੀ ਡੈਮੋਕ੍ਰੇਟਿਕ ਸੰਸਦ ਮੈਂਬਰ ਰੋ ਖੰਨਾ ਨੂੰ ਵਾਈਟ ਹਾਊਸ ਕਰੋਨਾਵਾਇਰਸ ਸਲਾਹਕਾਰ ਕੌਂਸਲ ਲਈ ਨਾਮਜ਼ਦ ਕੀਤਾ ਗਿਆ ਹੈ। ਖੰਨਾ (43) ਇਕੋ ਇਕ ਭਾਰਤੀ ਕਾਂਗਰਸ ਮੈਂਬਰ ਹਨ ਜਿਨ੍ਹਾਂ ਨੂੰ ਇਸ ਕੌਂਸਲ ਦਾ ਹਿੱਸ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ ’ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨਾਲ ਹੀ ਪੁਲੀਸ ਨੂੰ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿ...
ਲੌਕਡਾਊਨ 2.0 ਦੇ ਤੀਜੇ ਦਿਨ 1076 ਨਵੇਂ ਕੇਸਾਂ ਨਾਲ ਦੇਸ਼ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 13,835 ਹੋ ਗਈ ਹੈ ਜਦੋਂਕਿ ਪਿਛਲੇ 24 ਘੰਟਿਆਂ ਦੌਰਾਨ 32 ਸੱਜਰੀਆਂ ਮੌਤਾਂ ਨਾਲ ਵਾਇਰਸ ਕਰਕੇ ਹੁਣ ਤਕ 452 ਵਿਅਕਤੀ ਦਮ ਤੋੜ ਗਏ ...
ਪੰਜਾਬ-ਹਿਮਾਚਲ ਦੀ ਹੱਦ ’ਤੇ ਪੈਂਦੇ ਪਿੰਡ ਬੁੱਢਾਬੜ (ਹੁਸ਼ਿਆਰਪੁਰ) ’ਚ ਅੱਜ ਦੁਪਹਿਰੇ ਕਰੀਬ 12 ਵਜੇ ਭਾਰਤੀ ਹਵਾਈ ਫ਼ੌਜ ਦੇ ‘ਅਪਾਚੇ’ ਹੈਲੀਕੌਪਟਰ ਨੇ ਐਮਰਜੈਂਸੀ ਲੈਂਡਿੰਗ ਕੀਤੀ। ਇਸ ਦਾ ਕਾਰਨ ਤਕਨੀਕੀ ਨੁਕ...
ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨਾਲ 4,591 ਲੋਕਾਂ ਦੀ ਮੌਤ ਹੋ ਗਈ ਹੈ। ਵਾਇਰਸ ਨਾਲ ਐਨੇ ਘੱਟ ਸਮੇਂ ਵਿਚ ਐਨੀਆਂ ਜ਼ਿਆਦਾ ਮੌਤਾਂ ਦਾ ਇਹ ਇਕ ਕਿਸਮ ਦਾ ਵਿਸ਼ਵ ਰਿਕਾਰਡ ਹੈ। ਜੌਹਨ ਹੌਪਕਿਨਜ਼ ਯੂਨੀਵਰਸ...
ਪੰਜਾਬ ਸਰਕਾਰ ਦੀ ਕਣਕ ਦੀ ਖਰੀਦ ਸ਼ੁਰੂ ਹੋਣ ਮਗਰੋਂ ਹੁਣ ਜਾਗ ਖੁੱਲ੍ਹੀ ਹੈ। ਕਈ-ਕਈ ਪਿੰਡਾਂ ਦੇ ਕਿਸਾਨ ਖਰੀਦ ਕੇਂਦਰਾਂ ’ਤੇ ਇਕੱਠੇ ਹੋਣ ਲੱਗੇ ਹਨ ਤਾਂ ਸਰਕਾਰ ਨੂੰ ਡਰ ਹੈ ਕਿ ਜੇਕਰ ਵੱਖ-ਵੱਖ ਪਿੰਡਾਂ ਦੇ ਕਿਸਾਨ ਆਪ...
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲਾਂ ਦੋ ਦਿਨਾਂ 'ਚ ਕਿਸਾਨਾਂ ਨੇ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਦਿਸ਼...
| 149 150 151 152 153 | Showing 1801 to 1812 of 2658 |