| 155 156 157 158 159 | Showing 1873 to 1884 of 2658 |
ਕਰੋਨਾਵਾਇਰਸ ਤੋਂ ਬਚਾਅ ਲਈ ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਸੈਨੇਟਾਈਜ਼ਰ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਸ੍ਰੀ ਦਰਬਾਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼...
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਦੇ ਪੰਜ ਵਾਰ ਮੈਂਬਰ ਰਹੇ ਫਾਰੂਕ ਅਬਦੁੱਲਾ (82) ਖ਼ਿਲਾਫ਼ ਪ੍ਰਸ਼ਾਸਨ ਨੇ ਅੱਜ ਜਨ ਸੁਰੱਖਿਆ ਐਕਟ (ਪੀਐੱਸਏ) ਹਟਾ ਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ। ਕੇਂਦਰ ਸ਼ਾਸਿਤ ...
ਦੇਸ਼ ਵਿੱਚ ਕਰੋਨਾਵਾਇਰਸ ਨਾਲ ਦੂਜੀ ਮੌਤ ਦਿੱਲੀ ’ਚ 68 ਸਾਲਾ ਮਹਿਲਾ ਦੀ ਹੋਈ ਹੈ। ਸਿਹਤ ਮੰਤਰਾਲੇ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਦੇਸ਼ ਵਿੱਚ ਕਰੋਨਾਵਾਇਰਸ ਨਾਲ ਹੋਣ ਵਾਲੀ ਇਹ ਦੂਜੀ ਮੌਤ ਹੈ। ਇਸ ਤੋਂ ਪਹਿਲਾਂ ਕਰਨ...
ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕੇ ਨੂੰ ਛੱਡ ਕੇ ਬਾਕੀ ਸਾਰੇ ਯੂਰਪ ਤੋਂ ਅਮਰੀਕਾ ਤੱਕ ਦੇ ਹਰ ਤਰ੍ਹਾਂ ਦੀ ਯਾਤਰਾ ਨੂੰ ਅਗਲੇ 30 ਦਿਨਾਂ ਲਈ ਮੁਲਤਵੀ ਕੀਤਾ ਹੈ। ਇਹ ਕਦਮ ਕਰੋਨਾਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਚੁੱਕਿਆ ...
ਆਈਬੀ ਦੇ ਮੁਲਾਜ਼ਮ ਅੰਕਿਤ ਸ਼ਰਮਾ ਦੀ ਮੌਤ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਸਲਮਾਨ ਉਰਫ ਨੰਨ੍ਹੇ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਤੋਂ ਪੁੱ...
ਦੇਸ਼ ਵਿਚ ਕਰੋਨਾਵਾਇਰਸ ਕਾਰਨ ਅੱਜ ਪਹਿਲੀ ਮੌਤ ਦੀ ਪੁਸ਼ਟੀ ਹੋ ਗਈ ਹੈ। ਕਰਨਾਟਕ ਵਾਸੀ 76 ਸਾਲਾ ਬਜ਼ੁਰਗ ਜਿਸ ਦੀ ਮੰਗਲਵਾਰ ਨੂੰ ਮੌਤ ਹੋ ਗਈ ਸੀ, ਦੀ ਅੱਜ ਕਰੋਨਾਵਾਇਰਸ ਕਾਰਨ ਮੌਤ ਦੀ ਪੁਸ਼ਟੀ ਹੋਈ ਹੈ। ਇਸ ਬਜ਼ੁਰਗ ਦਾ ਕਰੋ...
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵੱਖ ਵੱਖ ਮੋਰਚਿਆਂ ਵਿਚ ਸਾਥ ਦੇਣ ਵਾਲੇ ਗਰਚਾ ਪਰਿਵਾਰ ਨੇ ਅੱਜ ਵੱਡੇ ਬਾਦਲ ਨੂੰ ਅਲਵਿਦਾ ਕਹਿ ਕੇ ਸੁਖਦੇਵ ਸਿੰਘ ਢੀਂਡਸਾ ਦਾ ਸ...
ਹਾਲੀਵੁੱਡ ਸੁਪਰਸਟਾਰ ਟੌਮ ਹੈਂਕਸ (63) ਅਤੇ ਉਸ ਦੀ ਪਤਨੀ ਰੀਟਾ ਵਿਲਸਨ (63) ਨੇ ਦੱਸਿਆ ਹੈ ਕਿ ਉਹ ਆਸਟੇਰਲੀਆ ਵਿੱਚ ਸ਼ੂਟਿੰਗ ਦੌਰਾਨ ਕਰੋਨਾਵਾਇਰਸ ਤੋਂ ਪੀੜਤ ਹੋ ਗਏ ਹਨ। ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਲਿ...
ਸਰਕਾਰ ਨੇ ਅੱਜ ਸੰਸਦ ਵਿੱਚ ਜਾਣਕਾਰੀ ਦਿੱਤੀ ਹੈ ਕਿ ਇਟਲੀ ਵਿੱਚੋਂ ਆਪਣੇ ਨਾਗਰਿਕਾਂ ਨੂੰ ਕਰੋਨਾਵਾਇਰਸ ਤੋਂ ਬਚਾਅ ਕੇ ਕੱਢਣ ਲਈ ਇਨ੍ਹਾਂ ਦੇ ਟੈਸਟਾਂ ਦੇ ਨਮੂਨੇ ਲੈਣ ਲਈ ਵੀਰਵਾਰ ਨੂੰ ਡਾਕਟਰਾਂ ਦੀ ਟੀਮ ਇਟਲੀ ਭੇਜੀ...
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ’ਚ ਮਹਿੰਗੀਆਂ ਬਿਜਲੀ ਦੀਆਂ ਦਰਾਂ ਖ਼ਿਲਾਫ਼ ਸੰਘਰਸ਼ ਛੇੜ ਦਿੱਤਾ ਹੈ। ਉਨ੍ਹਾਂ ਇਸ ਦੀ ਸ਼ੁਰੂਆਤ ਜਲੰਧਰ ਸ਼ਹਿਰ ਤੋਂ ਕਰਦਿਆਂ ਇਥੇ ਵੱਖ-...
ਵਾਸ਼ਿੰਗਟਨ— ਯੂ. ਐੱਸ. ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਰਪ 'ਤੇ ਇਕ ਮਹੀਨੇ ਲਈ ਯਾਤਰਾ ਪਾਬੰਦੀ ਲਗਾ ਦਿੱਤੀ ਹੈ, ਯਾਨੀ ਕੋਈ ਵੀ ਯੂਰਪੀ ਨਾਗਰਿਕ ਇਸ ਦੌਰਾਨ ਅਮਰੀਕਾ 'ਚ ਘੁੰਮਣ ਲਈ ਨਹੀਂ ਆ ਸਕੇਗਾ। ਕੋਰੋਨਾ ਵਾਇਰਸ ਦੇ ...
ਲੰਡਨ /ਵਾਸ਼ਿੰਗਟਨ ਡੀ. ਸੀ. , — ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਸਾਗਰਜੀਤ ਸਿੰਘ ਇਕ ਸੇਵਾ ਭਾਵਨਾ ਵਾਲੀ ਧਾਰਮਿਕ ਸਖਸ਼ੀਅਤ ਹਨ। ਉਹ ਗੁਰੂਘਰਾਂ ਵਿੱਚ ਸੇਵਾ ਅਤੇ ਸੰਗਤਾਂ ਨੂੰ ਸਹਿਯੋਗ ਦੇਣ ਵਿ...
| 155 156 157 158 159 | Showing 1873 to 1884 of 2658 |