| 156 157 158 159 160 | Showing 1885 to 1896 of 2658 |
ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਹੰਸ ਰਾਜ ਭਾਰਦਵਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 83 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਰਦਵਾਜ ਨੇ ...
ਨਕੋਦਰ ਬੇਅਦਬੀ ਕਾਂਡ ਦੇ ਪੀੜਤ 34 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਸੂਬਾ ਸਰਕਾਰ ਨੇ ਤਾਂ ਇਸ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਵਿੱਚ ਕੋਈ ਚਰਚਾ ਨਹੀਂ ਕਰਵਾਈ ਪਰ ਇਸ ਦੀ ਗੂੰਜ ਯੂਐੱਨਓ ਵਿੱਚ ਪੈ ਗਈ ਹੈ। ਪਾਕ...
ਸਿੱਖਾਂ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ। ਇਸ ਕੌਮੀ ਤਿਓਹਾਰ ’ਤੇ ਕਰੋਨਾਵਾਇਰਸ ਦਾ ਅਸਰ ਦੇਖਣ ਨੂੰ ਮਿਲਿਆ ਕਿਉਂਕਿ ਐਤਵਾਰ ...
ਡੇਰਾ ਸੱਚਾ ਸੌਦਾ ਸਿਰਸਾ ’ਚ ਨਾਮ ਚਰਚਾ ਲਈ ਜਾ ਰਹੇ ਸ਼ਰਧਾਲੂਆਂ ਦੇ ਵਾਹਨ ਦੀ ਐੱਚਪੀ ਕੰਪਨੀ ਦੇ ਗੈਸ ਟੈਂਕਰ ਨਾਲ ਟੱਕਰ ਹੋਣ ਕਰਕੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਇਲਾਕੇ ...
ਆਸਟਰੇਲੀਆ ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਅੱਜ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਉਸ ਦਾ ਖ਼ਿਤਾਬੀ ਸੁਫ਼ਨਾ ਤੋੜ ਦਿੱਤਾ ਅਤੇ ਪੰਜਵੀਂ ਵਾਰ ਟਰਾਫ਼ੀ ਆਪਣੇ ਨਾਮ ਕਰ ਲਈ। ਮੇਜ਼ਬਾਨ ਟੀਮ ਨੇ ਸਲਾਮੀ ਬੱਲੇਬਾ...
ਦਿੱਲੀ ਦੀ ਅਦਾਲਤ ਨੇ ਕਿਹਾ ਹੈ ਕਿ ਸੀਬੀਆਈ ਵੱਲੋਂ ਦਾਇਰ ਭ੍ਰਿਸ਼ਟਾਚਾਰ ਦੇ ਕੇਸ ’ਚ ਏਜੰਸੀ ਦੇ ਸਾਬਕਾ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਤਲਬ ਕਰਨ ਲਈ ਲੋੜੀਂਦੇ ਸਬੂਤ ਮੌਜੂਦ ਨਹੀਂ ਹਨ। ਵਿਸ਼ੇਸ਼ ਜੱਜ ਸੰਜੀਵ ...
ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਐੱਸ ਜੈਸ਼ੰਕਰ ਨੇ ਸ਼ਨਿੱਚਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਭਾਰਤ ਦੀ ਆਲੋਚਨਾ ਕਰਨ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵਿਸ਼ਵ ਭਰ ਵਿੱਚ ਅਜਿਹਾ ਕੋਈ ਮੁਲਕ ਨਹੀਂ ਜਿ...
ਵਿਸ਼ਵ ਭਰ ’ਚ ਤੇਜ਼ੀ ਨਾਲ ਫੈਲ ਰਹੇ ਕਰੋਨਾਵਾਇਰਸ ਦੀ ਦਹਿਸ਼ਤ ਦੇ ਮੱਦੇਨਜ਼ਰ ਬੀਤੇ ਦਿਨ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਗਾ ਸਰਹੱਦ ’ਤੇ ਰੋਜ਼ਾਨਾ ਸ਼ਾਮ ਨੂੰ ਹੁੰਦੀ ਰੀਟਰੀਟ ਸੈਰੇਮਨੀ ਬੰਦ ਕਰਨ ਐਲਾਨ ਉਪਰੰਤ ਅੱਜ ਦੇ...
ਸੰਸਦ ਮੈਂਬਰ ਤੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਬਠਿੰਡਾ ਹਲਕੇ ’ਚ ਬਾਦਲ ਪਰਿਵਾਰ ਦੇ ਸਿਆਸੀ ਗੜ੍ਹ ’ਚ ਸੰਨ੍ਹ ਲਾ ਕੇ ਆਪਣੀ ਰਾਜਸੀ ਤਾਕਤ ਦਾ ਮੁਜ਼ਾਹਰਾ ਕੀਤਾ। ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕ...
ਵਿੱਤੀ ਸੰਕਟ ਦਾ ਸ਼ਿਕਾਰ ਯੈੱਸ ਬੈਂਕ ਦੇ ਸਹਿਮੇ ਹੋਏ ਗਾਹਕਾਂ ਦੀਆਂ ਅੱਜ ਬੈਂਕ ਦੇ ਵੱਖ-ਵੱਖ ਏਟੀਐੱਮਜ਼ ਅੱਗੇ ਲੰਮੀਆਂ ਕਤਾਰਾਂ ਦੇਖੀਆਂ ਗਈਆਂ। ਹਾਲਾਂਕਿ ਇਸ ਦਾ ਕੋਈ ਫ਼ਾਇਦਾ ਉਨ੍ਹਾਂ ਨੂੰ ਨਹੀਂ ਹੋਇਆ ਕਿਉਂਕਿ ਬਹ...
ਜੰਮੂ ਕਸ਼ਮੀਰ ਅਤੇ ਅੰਮ੍ਰਿਤਸਰ ਵਿੱਚ ਕਰੋਨਾ ਵਾਇਰਸ ਦੀ ਦਸਤਕ ਨਾਲ ਲੋਕਾਂ ’ਚ ਸਹਿਮ ਹੈ। ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਵੀ ਕਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਇਰਾਨ ਤੇ ਦੱਖਣ ਕੋਰੀਆ ਤੋਂ ...
ਕਾਂਗਰਸ ਦੇ ਸੱਤ ਲੋਕ ਸਭਾ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਅੱਜ ਸੰਸਦੀ ਕੰਪਲੈਕਸ ਵਿੱਚ ਪਾਰਟੀ ਦੇ ਸੀਨੀਅਰ ਆਗੂੁਆਂ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਵਲੋਂ ਵੀਰਵਾਰ ਨੂੰ ...
| 156 157 158 159 160 | Showing 1885 to 1896 of 2658 |