ਖਬਰਾਂ

163 164 165 166 167 Showing 1969 to 1980 of 2658

ਮੰਗਾਂ ਦੀ ਪੂਰਤੀ ਲਈ ਅਧਿਆਪਕਾਂ ਨੇ ਸਿੱਖਿਆ ਭਵਨ ਘੇਰਿਆ

ਮੰਗਾਂ ਦੀ ਪੂਰਤੀ ਲਈ ਅਧਿਆਪਕਾਂ ਨੇ ਸਿੱਖਿਆ ਭਵਨ ਘੇਰਿਆ

ਸਿੱਖਿਆ ਵਿਭਾਗ ਵੱਲੋਂ ਸੈਂਕੜੇ ਸਕੂਲਾਂ ਨੂੰ ਤਾਲਾ ਲਗਾਉਣ ਦੇ ਫਰਮਾਨ, ਸਿੱਖਿਆ ਵਿਭਾਗ ਦੀ ਕੀਤੀ ਜਾ ਰਹੀ ਆਕਾਰ ਘਟਾਈ ਅਤੇ ਪੇਂਡੂ ਵਸੋਂ ਤੋਂ ਸਿੱਖਿਆ ਦਾ ਹੱਕ ਖੋਹੇ ਜਾਣ ਦੇ ਰੋਸ ਵਜੋਂ ਤੇ ਪੰਜਾਬ ਦੇ ਸਰਕਾਰੀ ਸਕੂਲ...

ਭਾਰਤ ਵਿਰੋਧੀ ਸਰਗਰਮੀਆਂ ਕਰਕੇ ਬਰਤਾਨਵੀ ਕਾਨੂੰਨਸਾਜ਼ ਦਾ ਵੀਜ਼ਾ ਰੱਦ ਹੋਇਆ

ਭਾਰਤ ਵਿਰੋਧੀ ਸਰਗਰਮੀਆਂ ਕਰਕੇ ਬਰਤਾਨਵੀ ਕਾਨੂੰਨਸਾਜ਼ ਦਾ ਵੀਜ਼ਾ ਰੱਦ ਹੋਇਆ

ਕਥਿਤ ਜਾਇਜ਼ ਵੀਜ਼ਾ ਹੋਣ ਦੇ ਬਾਵਜੂਦ ਬਰਤਾਨਵੀ ਕਾਨੂੰਨਸਾਜ਼ ਡੈਬੀ ਅਬਰਾਹਮਜ਼ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਣ ਤੋਂ ਇਕ ਦਿਨ ਮਗਰੋਂ ਸਰਕਾਰ ਵਿਚਲੇ ਸੂਤਰਾਂ ਨੇ ਅੱਜ ਕਿਹਾ ਕਿ ਬਰਤਾਨਵੀ ਸੰਸਦ ਮੈਂਬਰ ਦੀ ...

ਕਰਤਾਰਪੁਰ ਲਾਂਘੇ ਰਾਹੀਂ ਪਾਕਿ ਨੇ ਦਿੱਤਾ ਅਮਨ ਦਾ ਸੁਨੇਹਾ: ਗੁਟੇਰੇਜ਼

ਕਰਤਾਰਪੁਰ ਲਾਂਘੇ ਰਾਹੀਂ ਪਾਕਿ ਨੇ ਦਿੱਤਾ ਅਮਨ ਦਾ ਸੁਨੇਹਾ: ਗੁਟੇਰੇਜ਼

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਕਿਹਾ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਇਸ ਮੁਲਕ (ਪਾਕਿਸਤਾਨ) ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ...

ਵਜ਼ਾਰਤ ਦੀ ਮੀਟਿੰਗ: ਏਜੀ ਅਤੇ ਮੁੱਖ ਸਕੱਤਰ ਉੱਤੇ ਵਰ੍ਹੇ ਵਜ਼ੀਰ

ਵਜ਼ਾਰਤ ਦੀ ਮੀਟਿੰਗ: ਏਜੀ ਅਤੇ ਮੁੱਖ ਸਕੱਤਰ ਉੱਤੇ ਵਰ੍ਹੇ ਵਜ਼ੀਰ

ਪੰਜਾਬ ਵਜ਼ਾਰਤ ਦੇ ਮੰਤਰੀਆਂ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮਾੜੀ ਕਾਰਗੁਜ਼ਾਰੀ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਵਲੋਂ ਵਜ਼ਾਰਤ ਅਤੇ ਮੁੱਖ ਮੰਤਰੀ ਦੁਆਰਾ ਪਾਸ ਕੀਤੇ ਮਾਮਲਿਆਂ ਵਿੱਚ ਅੜਿਕੇ ਡਾ...

26/11 ਹਮਲੇ ਨੂੰ ਹਿੰਦੂ ਅਤਿਵਾਦ ਵਜੋਂ ਪੇਸ਼ ਕਰਨਾ ਚਾਹੁੰਦਾ ਸੀ ਲਸ਼ਕਰ

26/11 ਹਮਲੇ ਨੂੰ ਹਿੰਦੂ ਅਤਿਵਾਦ ਵਜੋਂ ਪੇਸ਼ ਕਰਨਾ ਚਾਹੁੰਦਾ ਸੀ ਲਸ਼ਕਰ

ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਕੇਸ਼ ਮਾਰੀਆ ਨੇ ਦਾਅਵਾ ਕੀਤਾ ਹੈ ਕਿ ਲਸ਼ਕਰ-ਏ-ਤੋਇਬਾ ਵਲੋਂ 26/11 ਦੇ ਮੁੰਬਈ ਦਹਿਸ਼ਤੀ ਹਮਲੇ ਨੂੰ ‘ਹਿੰਦੂ ਅਤਿਵਾਦ’ ਵਜੋਂ ਪੇਸ਼ ਕਰਨ ਦੀ ਯੋਜਨਾ ਬਣਾਈ ਗਈ ਸੀ ਅਤੇ ਪਾਕਿਸਤਾਨੀ ਦਹ...

ਸੰਨੀ ਦਿਓਲ ਦੀ ਟਿੱਪਣੀ ਦਾ ਕਾਂਗਰਸੀਆਂ ਨੂੰ ਲੱਗਿਆ ਸੇਕ

ਸੰਨੀ ਦਿਓਲ ਦੀ ਟਿੱਪਣੀ ਦਾ ਕਾਂਗਰਸੀਆਂ ਨੂੰ ਲੱਗਿਆ ਸੇਕ

ਬਾਲੀਵੁੱਡ ਸਟਾਰ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਮੈਂਬਰ ਸੰਨੀ ਦਿਓਲ ਨੇ ਕਿਹਾ ਹੈ ਕਿ ਉਹ ਵਿਵਾਦਗ੍ਰਸਤ ਟਿੱਪਣੀਆਂ ਕਰਨ ਵਿੱਚ ਯਕੀਨ ਨਹੀਂ ਰੱਖਦਾ ਪਰ ਹਰ ਕੋਈ ਜਾਣਦਾ ਹੈ ਕਿ ਜਦੋਂ ਕਿਸੇ ਨੂੰ ‘ਕੁ...

ਲੁਧਿਆਣਾ ਵਿਚ ਦਿਨ-ਦਿਹਾੜੇ 30 ਕਿਲੋ ਸੋਨਾ ਲੁੱਟਿਆ

ਲੁਧਿਆਣਾ ਵਿਚ ਦਿਨ-ਦਿਹਾੜੇ 30 ਕਿਲੋ ਸੋਨਾ ਲੁੱਟਿਆ

ਇੱਥੇ ਗਿੱਲ ਰੋਡ ਸਥਿਤ ਇੰਡੀਆ ਇੰਫੋਲਾਈਨ ਫਾਇਨਾਂਸ ਕੰਪਨੀ (ਸੋਨਾ ਗਹਿਣੇ ਰੱਖਣ ਵਾਲੀ ਕੰਪਨੀ) ਦੇ ਦਫ਼ਤਰ ’ਤੇ ਅੱਜ ਚਾਰ ਲੁਟੇਰਿਆਂ ਨੇ ਡਾਕਾ ਮਾਰਿਆ ਅਤੇ 20 ਮਿੰਟਾਂ ਵਿਚ 12 ਕਰੋੜ ਰੁਪਏ ਦੀ ਕੀਮਤ ਦਾ 30 ਕਿਲੋ ਸੋਨਾ ਲੁ...

ਭਾਰਤ ਦੀਆਂ ਨੀਤੀਆਂ ਕਾਰਨ ਪਾਕਿ ’ਚ ਸ਼ਰਨਾਰਥੀ ਸੰਕਟ ਦਾ ਖ਼ਤਰਾ: ਇਮਰਾਨ

ਭਾਰਤ ਦੀਆਂ ਨੀਤੀਆਂ ਕਾਰਨ ਪਾਕਿ ’ਚ ਸ਼ਰਨਾਰਥੀ ਸੰਕਟ ਦਾ ਖ਼ਤਰਾ: ਇਮਰਾਨ

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੌਮਾਂਤਰੀ ਭਾਈਚਾਰਾ ਭਾਰਤ ਦੇ ਮੌਜੂਦਾ ਹਾਲਾਤ ਦਾ ਨੋਟਿਸ ਲੈਣ ’ਚ ਨਾਕਾਮ ਰਿਹਾ ਤਾਂ ਪਾਕਿਸਤਾਨ ਨੂੰ ਇਕ ਹੋਰ ਸ਼ਰਨਾਰਥੀ ਸੰਕਟ ਦਾ ਸਾਹਮਣਾ ਕਰਨਾ ਪ...

ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੇ ਹੱਕਦਾਰ: ਗੁਟੇਰੇਜ਼

ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੇ ਹੱਕਦਾਰ: ਗੁਟੇਰੇਜ਼

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਆਲਮੀ ਭਾਈਚਾਰੇ ਨੂੰ ਜੰਗ-ਗ੍ਰਸਤ ਅਫਗਾਨਿਸਤਾਨ ਵਿੱਚ ਅਮਨ-ਸ਼ਾਂਤੀ ਲਿਆਉਣ ਲਈ ਹੋਰ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦ...

ਮਾਲੇਰਕੋਟਲਾ ਦੀ ਧਰਤੀ ’ਤੇ ਸਾਂਝੀਵਾਲਤਾ ਦੀ ਗੂੰਜ

ਮਾਲੇਰਕੋਟਲਾ ਦੀ ਧਰਤੀ ’ਤੇ ਸਾਂਝੀਵਾਲਤਾ ਦੀ ਗੂੰਜ

ਨਾਗਰਿਕਤਾ ਸੋਧ ਕਾਨੂੰਨ, ਪ੍ਰਸਤਾਵਿਤ ਐੱਨਸੀਆਰ ਅਤੇ ਐੱਨਪੀਆਰ ਖ਼ਿਲਾਫ਼ ਪੰਜਾਬ ਦੀਆਂ 14 ਜਨਤਕ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਇਥੇ ਦਾਣਾ ਮੰਡੀ ’ਚ ਹੋਈ ਸੂਬਾ ਪੱਧਰੀ ਰੋਸ ਰੈਲੀ ’ਚ ਹਜ਼ਾਰਾਂ ਮਰਦਾਂ, ਔਰਤਾਂ, ਕਿ...

ਕੇਂਦਰ ਨਾਲ ਮਿਲ ਕੇ ਕੰਮ ਕਰਾਂਗੇ: ਕੇਜਰੀਵਾਲ

ਕੇਂਦਰ ਨਾਲ ਮਿਲ ਕੇ ਕੰਮ ਕਰਾਂਗੇ: ਕੇਜਰੀਵਾਲ

ਰਾਜਧਾਨੀ ਦੇ ਇਤਿਹਾਸਕ ਰਾਮਲੀਲਾ ਮੈਦਾਨ ’ਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕਣ ਮਗਰੋਂ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉ...

ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਮੁੱਖ ਟੀਚਾ: ਢੀਂਡਸਾ

ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਮੁੱਖ ਟੀਚਾ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਹਿਲਾ ਨਿਸ਼ਾਨਾ ਬਾਦਲਾਂ ਦੇ ਕਬਜ਼ੇ ਵਿਚੋਂ ਸ਼੍ਰੋਮਣੀ ਕਮੇਟੀ ਨੂੰ ਮੁਕਤ ਕਰਵਾਉਣਾ ਹੈ। ਇਸ ਨਾਲ ਸ੍ਰੀ ਅਕਾਲ...

163 164 165 166 167 Showing 1969 to 1980 of 2658
Radio Mirchi