| 185 186 187 188 189 | Showing 2233 to 2244 of 2658 |
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਕਿਤਾ ਸੋਧ ਕਾਨੂੰਨ (ਸੀਏਏ) ਦੇ ਮਾਮਲੇ ਸਬੰਧੀ ਕਾਂਗਰਸ ’ਤੇ ਭੰਬਲਭੂਸਾ ਪੈਦਾ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਦੇਸ਼ ਦੀ ਰਾਜਧਾਨੀ ਦਾ ਮਾਹੌਲ ਵਿਗਾੜਨ ਦੇ ਦੋਸ਼ ਲਾਉਂ...
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਟਰਮੀਨਲ ਤਕ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਜਾ ਰ...
ਹਿਮਾਚਲ ਪ੍ਰਦੇਸ਼ ਵਿੱਚ ਰੋਹਤਾਂਗ ਪਾਸ ਹੇਠ ਬਣੀ ਲੇਹ ਅਤੇ ਮਨਾਲੀ ਨੂੰ ਜੋੜਦੀ ਰਣਨੀਤਕ ਸੁਰੰਗ ਦਾ ਨਾਮ ਅਟਲ ਬਿਹਾਈ ਵਾਜਪਾਈ ਦੇ ਨਾਂ ’ਤੇ ਰੱਖਿਆ ਗਿਆ ਹੈ। ਸਰਕਾਰ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾ...
ਪੰਜ ਰੋਜ਼ਾ ‘ਪੀਪਲਜ਼ ਲਿਟਰੇਰੀ ਫੈਸਟੀਵਲ’ ਦੀ ਅੱਜ ਇੱਥੇ ਹੋਈ ਸ਼ੁਰੂਆਤ ਮੌਕੇ ਦੇਸ਼ ਵਿਚ ਹਕੂਮਤੀ ਦਾਬੇ ਨਾਲ ਸਿਰਜੇ ਜਾ ਰਹੇ ਖ਼ੌਫ ਦੇ ਮਾਹੌਲ ’ਤੇ ਤੌਖਲੇ ਪ੍ਰਗਟਾਏ ਗਏ। ਸਮੁੱਚੇ ਦੇਸ਼ ਨੂੰ ਸਾਜ਼ਿਸ਼ੀ ਏਜੰਡੇ ਤਹਿਤ ...
ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਨੇ ਅੱਜ ਕਿਹਾ ਕਿ ਰਾਜਪਾਲ ਦਰੌਪਦੀ ਮੁਰਮੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਮੁੱਖ ਮੰਤਰੀ ਦੇ ਅਹੁਦੇ ਲਈ ਗੱਠਜੋੜ ਵੱਲੋਂ ਉਭਾਰੇ ਗਏ ਹੇਮੰਤ ਸੋਰੇਨ ਨੂੰ ਸਰਕਾਰ ਕਾਇਮ ਕਰਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ’ਚ ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਹੋਏ ਰੋਸ ਪ੍ਰਦਰਸ਼ਨਾਂ ਦੌਰਾਨ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ’ਤੇ ਵਰ੍ਹਦਿਆਂ ਕਿਹਾ ਕਿ ਅਜਿਹੇ ਲੋਕਾਂ ਨ...
ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਪੈ ਰਹੀ ਹੱਡ ਚੀਰਵੀਂ ਠੰਢ ਨੇ ਪਿਛਲੇ ਦਸ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੀਤ ਲਹਿਰ ਵੀ ਜ਼ੋਰ ਫੜ ਰਹੀ ਹੈ। ਪੰਜਾਬ ਦੇ ਕਰੀਬ ਸਾਰੇ ਹਿੱਸਿਆਂ ਵਿੱਚ ਧੁੰਦ ਛਾਈ ਹੋਈ ਹੈ। ਸੂਬੇ ਭਰ ਵਿ...
ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਅਕਾਲੀ ਦਲ (ਬ) ਵੱਲੋਂ ਸੂਬੇ ਵਿਚ ਹਾਕਮ ਧਿਰ ਦੀਆਂ ਅਕਾਲੀ ਵਰਕਰਾਂ ਨਾਲ ਕਥਿਤ ਧੱਕੇਸ਼ਾਹੀਆਂ, ਅੱਤਿਆਚਾਰ, ਗ਼ੈਰ-ਕਾਨੂੰਨੀ ਖਣਨ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿ...
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਵਾਸਤੇ ਸੂਬੇ ਦੇ ਬਿਜਲੀ ਖਪਤਕਾਰਾਂ ’ਤੇ 1490 ਕਰੋੜ ਰੁਪਏ ਦਾ ਬੋਝ ਪਾਉਣ ਦਾ ਫੈਸਲਾ ਕੀਤਾ ਹੈ। ਇਹ ਰਕਮ ਦੋ ਨਿਜੀ ਥਰਮਲ ਪਲਾਂਟਾਂ...
ਕੇਂਦਰੀ ਕੈਬਨਿਟ ਨੇ ਅੱਜ ਭਾਰਤ ਦੀ ਜਨਗਣਨਾ-2021 ਤੇ ਕੌਮੀ ਆਬਾਦੀ ਰਜਿਸਟਰ (ਐੱਨਪੀਆਰ) ਅਪਡੇਟ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਅੱਜ ਹੋਈ ਕੈਬਨਿਟ ਬੈਠਕ ’ਚ ਇਨ੍...
ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐੱਸ) ਦਾ ਅਹੁਦਾ ਕਾਇਮ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਡੀਐੱਸ ਸਰਕਾਰ ਲਈ ਇਕੋ-ਇਕ ਫ਼ੌਜੀ ਸਲਾਹਕਾਰ ਵਜੋਂ ਕੰਮ ਕਰੇਗਾ। ਸ...
ਸੋਧੇ ਨਾਗਰਿਕਤਾ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਮੇਰਠ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਲਈ ਜਾ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਅੱਜ ਉੱਤ...
| 185 186 187 188 189 | Showing 2233 to 2244 of 2658 |