ਖਬਰਾਂ

191 192 193 194 195 Showing 2305 to 2316 of 2658

ਬਜ਼ੁਰਗਾਂ ਉੱਤੇ ਹੁੰਦੇ ‘ਜ਼ੁਲਮ’ ਰੋਕਣ ਲਈ ਲੋਕ ਸਭਾ ਵਿੱਚ ਬਿੱਲ ਪੇਸ਼

ਬਜ਼ੁਰਗਾਂ ਉੱਤੇ ਹੁੰਦੇ ‘ਜ਼ੁਲਮ’ ਰੋਕਣ ਲਈ ਲੋਕ ਸਭਾ ਵਿੱਚ ਬਿੱਲ ਪੇਸ਼

ਲੋਕ ਸਭਾ ’ਚ ਅੱਜ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰੀ ਥਾਵਰਚੰਦ ਗਹਿਲੋਤ ਨੇ ਮਾਪਿਆਂ ਅਤੇ ਬਜ਼ੁਰਗਾਂ ਦੇ ਗੁਜ਼ਾਰੇ ਭੱਤੇ ਅਤੇ ਭਲਾਈ ਸਬੰਧੀ (ਸੋਧ) ਬਿੱਲ, 2019 ਪੇਸ਼ ਕੀਤਾ। ਬਿੱਲ ਮੁਤਾਬਕ ਜਿਹੜੇ ਵਿਅਕਤੀ ਆਪਣੇ ਮਾਪ...

ਹਿੰਸਾ: ਗੁਹਾਟੀ ’ਚ ਕਰਫਿਊ; ਤ੍ਰਿਪੁਰਾ ’ਚ ਫ਼ੌਜ ਸੱਦੀ

ਹਿੰਸਾ: ਗੁਹਾਟੀ ’ਚ ਕਰਫਿਊ; ਤ੍ਰਿਪੁਰਾ ’ਚ ਫ਼ੌਜ ਸੱਦੀ

ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਿਆਂ ਅਤੇ ਹਿੰਸਕ ਘਟਨਾਵਾਂ ਮਗਰੋਂ ਬੁੱਧਵਾਰ ਸ਼ਾਮ ਨੂੰ ਅਸਾਮ ਦੇ ਗੁਹਾਟੀ ’ਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਉਧਰ ਤਣਾਅ ਨੂੰ ਦੇਖਦਿਆਂ ਤ੍ਰਿ...

ਇਸਰੋ ਵੱਲੋਂ ਧਰਤੀ ’ਤੇ ਨਜ਼ਰ ਰੱਖਣ ਵਾਲਾ ਸੈਟੇਲਾਈਟ ਲਾਂਚ

ਇਸਰੋ ਵੱਲੋਂ ਧਰਤੀ ’ਤੇ ਨਜ਼ਰ ਰੱਖਣ ਵਾਲਾ ਸੈਟੇਲਾਈਟ ਲਾਂਚ

ਇਸਰੋ ਨੇ ਬੁੱਧਵਾਰ ਨੂੰ ਧਰਤੀ ’ਤੇ ਨਜ਼ਰ ਰੱਖਣ ਵਾਲੇ ਸੈਟੇਲਾਈਟ ਰਿਸੈਟ-2ਬੀਆਰ1 ਨੂੰ ਸਫ਼ਲਤਾਪੂਰਬਕ ਦਾਗ ਦਿੱਤਾ ਹੈ। ਇਸ ਦੇ ਨਾਲ 9 ਹੋਰ ਵਿਦੇਸ਼ੀ ਕਮਰਸ਼ੀਅਲ ਸੈਟੇਲਾਈਟ ਵੀ ਭੇਜੇ ਗਏ ਹਨ। ਰਿਸੈਟ-2ਬੀਆਰ1 ਨੂੰ ਦਾਗੇ ਜ...

ਅਤਿਵਾਦ ਨੂੰ ਮੁੜ ਸਿਰ ਨਹੀਂ ਚੁੱਕਣ ਦਿਆਂਗੇ: ਕੈਪਟਨ

ਅਤਿਵਾਦ ਨੂੰ ਮੁੜ ਸਿਰ ਨਹੀਂ ਚੁੱਕਣ ਦਿਆਂਗੇ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ’ਚ ਅਤਿਵਾਦ ਨੂੰ ਮੁੜ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਸੂਬੇ ’ਚ ਅਮਨ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲੀਸ ਵੱ...

ਨਾਗਰਿਕਤਾ ਸੋਧ ਬਿੱਲ ’ਤੇ ਸੰਸਦ ਦੀ ਮੋਹਰ

ਨਾਗਰਿਕਤਾ ਸੋਧ ਬਿੱਲ ’ਤੇ ਸੰਸਦ ਦੀ ਮੋਹਰ

ਰਾਜ ਸਭਾ ਵਿੱਚ ਜ਼ਬਰਦਸਤ ਵਿਰੋਧ ਦੇ ਬਾਵਜੂਦ ਨਾਗਰਿਕਤਾ ਸੋਧ ਬਿੱਲ ਅੱਜ ਪਾਸ ਹੋ ਗਿਆ ਹੈ ਅਤੇ ਬਿਲ ਸਬੰਧੀ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਪੇਸ਼ ਕੀਤੀਆਂ ਸੋਧਾਂ ਦੇ ਸਾਰੇ ਮਤੇ ਡਿੱਗ ਗਏ। ਬਿਲ ਪਹਿਲਾਂ ਹੀ ਲੋਕ ਸਭਾ ਵ...

ਅਮਰੀਕਾ ’ਚ ਸਿੱਖ ਟੈਕਸੀ ਡਰਾਈਵਰ ਉੱਤੇ ਹਮਲਾ

ਅਮਰੀਕਾ ’ਚ ਸਿੱਖ ਟੈਕਸੀ ਡਰਾਈਵਰ ਉੱਤੇ ਹਮਲਾ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ਨੂੰ ਸ਼ੱਕੀ ਨਸਲੀ ਅਪਰਾਧ ਮੰਨਿਆ ਜਾ ਰਿਹੈ। ਬੈਲਿੰਗਮ ਹੇਰਾਲਡ ਨੇ ...

ਅਮਰੀਕੀ ਕਮਿਸ਼ਨ ਵੱਲੋਂ ਸ਼ਾਹ ਖ਼ਿਲਾਫ਼ ਪਾਬੰਦੀਆਂ ਦੀ ਸਿਫਾਰਸ਼

ਅਮਰੀਕੀ ਕਮਿਸ਼ਨ ਵੱਲੋਂ ਸ਼ਾਹ ਖ਼ਿਲਾਫ਼ ਪਾਬੰਦੀਆਂ ਦੀ ਸਿਫਾਰਸ਼

ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਸੰਘੀ ਅਮਰੀਕੀ ਕਮਿਸ਼ਨ (ਯੂਐੱਸਸੀਆਈਆਰਐੱਫ) ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਗਲਤ ਦਿਸ਼ਾ ’ਚ ਵਧਾਇਆ ਗਿਆ ਇੱਕ ਖਤਰਨਾਕ ਕਦਮ ਹੈ ਅਤੇ ਜੇਕਰ ਇਹ ਬਿੱਲ ਭਾਰਤੀ ਸੰਸਦ ’ਚ ਪਾਸ ਹੁ...

ਨਾਗਰਿਕਤਾ ਸੋਧ ਬਿੱਲ ਸੰਵਿਧਾਨ ’ਤੇ ਹਮਲਾ: ਰਾਹੁਲ

ਨਾਗਰਿਕਤਾ ਸੋਧ ਬਿੱਲ ਸੰਵਿਧਾਨ ’ਤੇ ਹਮਲਾ: ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਾਗਰਿਕਤਾ ਸੋਧ ਬਿੱਲ ਸਬੰਧੀ ਤਜਵੀਜ਼ਤ ਕਾਨੂੰਨ ਨੂੰ ਸੰਵਿਧਾਨ ’ਤੇ ਹਮਲਾ ਕਰਾਰ ਦਿੱਤਾ ਹੈ। ਕਾਂਗਰਸ ਆਗੂ ਨੇ ਕਿਹਾ ਕਿ ਜੋ ਕੋਈ ਵੀ ਇਸ ਬਿੱਲ ਦੀ ਹਮਾਇਤ ਕਰਦਾ ਹੈ, ਉ...

ਕੈਂਸਰ ਰੋਗੀਆਂ ਲਈ ਰਾਹਤ ਫੰਡ ਦੀ ਹਾਲਤ ਢਿੱਲੀ

ਕੈਂਸਰ ਰੋਗੀਆਂ ਲਈ ਰਾਹਤ ਫੰਡ ਦੀ ਹਾਲਤ ਢਿੱਲੀ

ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤਾਂ ਨੂੰ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ’ਚੋਂ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਵੀ ਮਾਲੀ ਸੰਕਟ ਦੀ ਸ਼ਿਕਾਰ ਹੋ ਗਈ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਦਾ ਭਾਵੇਂ ਦਾਅਵਾ ਹੈ ਕਿ ਕ...

ਇਥੋਪੀਆ: ਆਬੀ ਅਹਿਮਦ ਨੂੰ ਨੋਬੇਲ ਅਮਨ ਪੁਰਸਕਾਰ ਮਿਲਿਆ

ਇਥੋਪੀਆ: ਆਬੀ ਅਹਿਮਦ ਨੂੰ ਨੋਬੇਲ ਅਮਨ ਪੁਰਸਕਾਰ ਮਿਲਿਆ

ਇਥੋਪੀਆ ਦੇ ਪ੍ਰਧਾਨ ਮੰਤਰੀ ਆਬੀ ਅਹਿਮਦ ਮੰਗਲਵਾਰ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਹਾਸਲ ਕਾਰਨ ਲਈ ਓਸਲੋ ਵਿੱਚ ਪੁੱਜੇ ਪਰ ਇਸ ਦੌਰਾਨ ਇਥੋਪੀਆ ਵਿੱਚ ਨਸਲੀ ਹਿੰਸਾ ਵਧਣ ਕਾਰਨ ਉਨ੍ਹਾਂ ਸਾਮਹਣੇ ਚੁਣੌਤੀਆਂ ਵੀ ਵਧ ਗਈਆ...

ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਪੈਰਵੀ ਕਰੇਗਾ ਅਕਾਲੀ ਦਲ: ਗਰੇਵਾਲ

ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਪੈਰਵੀ ਕਰੇਗਾ ਅਕਾਲੀ ਦਲ: ਗਰੇਵਾਲ

ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਅਪਣਾਈ ਜਾ ਰਹੀ ਦੋਗਲੀ ਨੀਤੀ ਨੂੰ ਰੋਕਣ ਲਈ ਅਕਾਲੀ ਦਲ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸਜ਼ਾ ਮੁਆਫ਼ ਕਰਵਾਉਣ ਅਤੇ ਹਾਕਮ ਧਿਰ ਦੇ ਆਗੂਆ...

ਜੰਮੂ ਕਸ਼ਮੀਰ ’ਚ ਸੀਤ ਲਹਿਰ ਦਾ ਕਹਿਰ

ਜੰਮੂ ਕਸ਼ਮੀਰ ’ਚ ਸੀਤ ਲਹਿਰ ਦਾ ਕਹਿਰ

ਜੰਮੂ ਤੇ ਕਸ਼ਮੀਰ ਅਤੇ ਲਦਾਖ ਵਿੱਚ ਸੀਤ ਲਹਿਰ ਸੋਮਵਾਰ ਵੀ ਜਾਰੀ ਰਹੀ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਠੰਢ ਦੇ ਜ਼ੋਰ ਫੜਨ ਨਾਲ ਬੀਤੀ ਰਾਤ ਦਰਾਸ ਦਾ ਤਾਪਮਾਨ ਮਨਫ਼ੀ 21.4 ਅਤੇ ਲੇਹ ਦਾ ਮਨਫ਼ੀ 14.9 ਡਿਗਰੀ ਸੈਲਸ...

191 192 193 194 195 Showing 2305 to 2316 of 2658
Radio Mirchi