| 202 203 204 205 206 | Showing 2437 to 2448 of 2658 |
ਪਣਜੀ-ਭਾਰਤੀ ਜਲ ਸੈਨਾ ਦਾ ਟ੍ਰੇਨਰ ਮਿੱਗ ਸ਼ਨਿਚਰਵਾਰ ਦੁਪਹਿਰ ਗੋਆ ’ਚ ਪਿੰਡ ਦੇ ਬਾਹਰਵਾਰ ਹਾਦਸਾਗ੍ਰਸਤ ਹੋ ਗਿਆ। ਮਿੱਗ ’ਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲ ਆਏ। ਜਲ ਸੈਨਾ ਦੇ ਫਲੈਗ ਅਫ਼ਸਰ ਰੀਅਰ ਐ...
ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਰੀਆਂ ਸਿਆਸੀ ਪਾਰਟੀਆਂ ਤੋਂ ਸਦਨ ਦੀ ਕਾਰਵਾਈ ਨਿਰਵਿਘਨ ਚਲਾਉਣ ਵਾਸਤੇ ਸਹਿਯੋਗ ਮੰਗਿਆ। ਇਸ ਮੀਟਿੰਗ ...
ਇਥੋਂ ਦੀ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੋ ਵੱਖ ਵੱਖ ਮਾਮਲਿਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਡੇਰੇ ਵਿੱਚ 400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਮਾਮਲੇ ਵਿੱਚ ਅੱਜ ਸੀਬੀ...
ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਪਾਲ ਸਿੰਘ ਪੁਰੇਵਾਲ ਨੇ ਅੱਜ ਇੱਥੇ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਆਖਿਆ ਕਿ ਇਸ ਕੈਲੰਡਰ ਨੂੰ ਰੱਦ ਕਰ ਕੇ ਸਿੱਖਾਂ ਦੀ ਵੱਖਰੀ ਪਛਾਣ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਹੈ। ਫੋਰਐਸ ਮਾਡ...
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਸੰਗਤ ਦੇ ਚੜ੍ਹਾਵੇ ਤੋਂ ਇਕੱਠੀ ਹੋਈ ਲੱਗਪਗ ਦਸ ਕਰੋੜ ...
ਨਾਗਪੁਰ/ਮੁੰਬਈ-ਮਹਾਰਾਸ਼ਟਰ ’ਚ ਸ਼ਿਵ ਸੈਨਾ-ਐੱਨਸੀਪੀ-ਕਾਂਗਰਸ ਗੱਠਜੋੜ ਸਰਕਾਰ ਬਣਾਉਂਦਾ ਨਜ਼ਰ ਆ ਰਿਹਾ ਹੈ। ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੰਭਾਵਿਤ ਗੱਠਜੋੜ ਸਰਕਾਰ ਪੰਜ ਸਾਲ ਦੀ ...
ਪੰਜਾਬ ਦੇ ਜੇਲ੍ਹ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ’ਤੇ ਹਾਲ ਦੀ ਘੜੀ ਕਾਰਵਾਈ ਜਾਰੀ ਹੈ ਅਤੇ ਕਿਸੇ ਵੀ ਰਾਜ ਸਰਕਾਰ ਨੇ ਅੱਠ ਕੈਦੀਆਂ ਦੀ ਰਿਹਾਈ ਸਬੰਧੀ ਹੁ...
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ। ਅਦਾਲਤ ਨੇ ਇਨ੍ਹਾਂ ਦੋਹਾਂ ਨੂੰ ਫੋਰਟਿਸ ਹੈਲਥ...
ਨਵੀਂ ਦਿੱਲੀ-ਦਿੱਲੀ-ਐੱਨਸੀਆਰ ’ਚ ਪ੍ਰਦੂਸ਼ਣ ਦਾ ਪੱਧਰ ਵਧਣ ’ਤੇ ਫਿਕਰ ਜਤਾਉਂਦਿਆਂ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਕਿ ‘ਲੋਕ ਕਿਵੇਂ ਸਾਹ ਲੈਣ?’ ਉਨ੍ਹਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਉਠਾਏ ਗਏ ਕਦਮਾਂ ...
ਨਵੀਂ ਦਿੱਲੀ-ਸੇਵਾਮੁਕਤ ਹੋ ਰਹੇ ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਅਦਾਲਤ ਨੰਬਰ-1 ਵਿੱਚ ਅੱਜ ਆਖਰੀ ਵਾਰ ਬੈਂਚ ਵਿਚ ਬੈਠੇ। ਸਿਖ਼ਰਲੀ ਅਦਾਲਤ ਦੀ ਅਦਾਲਤ ਨੰਬਰ-1 ਭਾਰਤ ਦੇ ਚੀਫ਼ ਜਸਟਿਸ ਦਾ ਅਦਾਲਤੀ ਕਮਰਾ ਹੈ। ਚੀਫ...
ਚੰਡੀਗੜ੍ਹ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਿਫਾਰਸ਼ ਉੱਤੇ ਹਰਿਆਣਾ ਦੇ ਰਾਜਪਾਲ ਨੇ ਵਿਧਾਨ ਸਭਾ ਦੇ ਨਵੇਂ ਚੁਣੇ ਮੈਂਬਰਾਂ ਵਿਚੋਂ ਛੇ ਨੂੰ ਕੈਬਨਿਟ ਮੰਤਰੀ ਅਤੇ ਚਾਰ ਨੂੰ ਰਾਜ ਮੰਤਰੀਆਂ ਵਜੋਂ ਅੱਜ ਅਹੁਦੇ ਦੀ ਸਹੁ...
ਅੰਮ੍ਰਿਤਸਰ-ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਸ ਦੀ ਆਮਦ ਵੇਲੇ ਹੋਈ ਤਕਰਾਰ ਦੌਰਾਨ ਇਲੈਕਟ੍ਰਾਨਿਕ ਮੀਡੀਆ ਦਾ ਇਕ ਪੱਤਰਕਾਰ ਹੇਠਾਂ ਡਿੱ...
| 202 203 204 205 206 | Showing 2437 to 2448 of 2658 |