| 207 208 209 210 211 | Showing 2497 to 2508 of 2658 |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲਿਆ ਕੌਮਾਂਤਰੀ ਨਗਰ ਕੀਰਤਨ 97ਵੇਂ ਦਿਨਾਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਸੁਲਤਾਨਪੁਰ ਲੋਧੀ ’ਚ ਖਾਲਸਾਈ ਜਾਹੋ ਜਲਾਲ ਨਾਲ ਸਮਾਪਤ ...
ਨਵੀਂ ਦਿੱਲੀ-ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਤੇ ਸ਼ਿਵ ਸੈਨਾ ਦਰਮਿਆਨ ਚੱਲ ਰਹੀ ਕਸ਼ਮਕਸ਼ ਦਰਮਿਆਨ ਵੱਖ ਵੱਖ ਧਿਰਾਂ ’ਚ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨ...
ਬੈਂਕਾਕ-ਭਾਰਤ ਖੇਤਰੀ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਵਿੱਚ ਸ਼ਾਮਲ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਰਸੀਈਪੀ ਸ਼ਿਖਰ ਸੰਮੇਲਨ ਵਿੱਚ ਆਪਣੇ ਸੰਬੋਧਨ ਦੌਰਾਨ ਇਹ ਐਲਾਨ ਕੀਤਾ। ਪ੍ਰਧਾਨ ਮੰਤਰ...
ਜਲੰਧਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਚ ਪਵਿੱਤਰ ਕਾਲੀ ਵੇਈਂ ਕੰਢੇ ਸਥਾਪਤ ਕੀਤੇ ਮੁੱਖ ਪੰਡਾਲ ਦੇ ‘ਗੁਰੂ ਨਾਨਕ ਦਰਬਾਰ’ ਵਿ...
ਨਵੀਂ ਦਿੱਲੀ-ਦਿੱਲੀ-ਕੌਮੀ ਰਾਜਧਾਨੀ ਖੇਤਰ ਦੀ ਖ਼ਰਾਬ ਫਿਜ਼ਾ ਮਗਰੋਂ ਸੁਪਰੀਮ ਕੋਰਟ ਨੇ ਹਰਕਤ ’ਚ ਆਉਂਦਿਆਂ ਕਿਹਾ ਹੈ ਕਿ ਲੋਕਾਂ ਦੀ ਉਮਰ ਦੇ ਬੇਸ਼ਕੀਮਤੀ ਵਰ੍ਹੇ ਧੂੰਏਂ ਨਾਲ ਖ਼ਤਮ ਹੋ ਰਹੇ ਹਨ ਅਤੇ ਉਹ ਪ੍ਰਦੂਸ਼ਣ ਕਾ...
ਅੰਮ੍ਰਿਤਸਰ-ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਕਰਵਾਏ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਯਤਨਸ਼ੀਲ ਹਨ। ਉਨ੍ਹਾਂ ...
ਨਵੀਂ ਦਿੱਲੀ-ਸੁਪਰੀਮ ਕੋਰਟ 1984 ਸਿੱਖ ਕਤਲੇਆਮ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਉਪਰ ਤੁਰੰਤ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਚੀਫ ਜਸਟਿਸ ਰੰਜਨ ਗੋਗੋਈ ਨੇ ਹਾਲਾ...
ਇਸਲਾਮਾਬਾਦ-ਪਾਕਿਸਤਾਨ ਨੇ ਭਾਰਤ ਵੱਲੋਂ ਤਾਜ਼ਾ ਰਿਲੀਜ਼ ਕੀਤੇ ਰਾਜਨੀਤਕ ਨਕਸ਼ੇ ਦਾ ਵਿਰੋਧ ਕੀਤਾ ਹੈ, ਜਿਸ ’ਚ ਪੂਰੇ ਕਸ਼ਮੀਰ ਖਿੱਤੇ ਨੂੰ ਭਾਰਤ ਦਾ ਹਿੱਸਾ ਦਿਖਾਇਆ ਗਿਆ ਹੈ। ਪਾਕਿ ਨੇ ਇਸ ਨਕਸ਼ੇ ਨੂੰ ‘ਖ਼ਾਮੀਆਂ ਭ...
ਬੈਂਕਾਕ-ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੇ ਵਿਆਪਕ ਖੇਤਰੀ ਆਰਥਿਕ ਸਮਝੌਤੇ (ਆਰਸੀਈਪੀ) ਬਾਰੇ ਕੀਤੇ ਜਾ ਰਹੇ ਤਾਲਮੇਲ ਦਾ ਜਲਦੀ ਕੋਈ ਸਿੱਟਾ ਕੱਢੇ ਜਾਣ ਉੱਤੇ ਜ਼ੋਰ ਦਿੱਤਾ ਹੈ। ਦਸ ‘ਆਸੀਆਨ’ ਮੁਲਕਾਂ ਤੇ ਉ...
ਇਸਲਾਮਾਬਾਦ-ਕਰਤਾਰਪੁਰ ਕੰਪਲੈਕਸ ਅਤੇ ਗੁਰਦੁਆਰਾ ਦਰਬਾਰ ਸਾਹਿਬ ਦੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ...
ਨਵੀਂ ਦਿੱਲੀ-ਸੀਨੀਅਰ ਕਾਂਗਰਸੀ ਆਗੂਆਂ ਆਨੰਦ ਸ਼ਰਮਾ ਤੇ ਸ਼ਸ਼ੀ ਥਰੂਰ ਦੀ ਅਗਵਾਈ ਵਾਲੀਆਂ ਦੋ ਸੰਸਦੀ ਕਮੇਟੀਆਂ ਨੇ ਵਟਸਐਪ ਜਾਸੂਸੀ ਕੇਸ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਕਮੇਟੀਆਂ ਗ੍ਰਹਿ ਸਕੱਤਰ ਸਮੇਤ ਹੋਰਨਾਂ ਸਿ...
ਦੋਦਾ/ਬਰਨਾਲਾ-ਦੋਦਾ ਨੇੜਲੇ ਪਿੰਡ ਬੁੱਟਰ ਸ਼ਰੀਹ ਕੋਲ ਮੁਕਤਸਰ-ਬਠਿੰਡਾ ਮੁੱਖ ਸੜਕ ’ਤੇ ਸ਼ਨਿਚਰਵਾਰ ਦੇਰ ਸ਼ਾਮ ਕਾਰ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ ’ਚ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ...
| 207 208 209 210 211 | Showing 2497 to 2508 of 2658 |