| 213 214 215 216 217 | Showing 2569 to 2580 of 2658 |
ਲੰਡਨ-ਬਰਤਾਨੀਆ ਵਿਚ ਬੁੱਧਵਾਰ ਨੂੰ ਲੰਡਨ ਨੇੜੇ ਬੁਲਗਾਰੀਆ ਤੋਂ ਆ ਰਹੇ ਇੱਕ ਟਰੱਕ ਦੇ ਕੰਟੇਨਰ ਵਿਚੋਂ 39 ਲਾਸ਼ਾਂ ਮਿਲੀਆਂ ਹਨ। ਯੂਕੇ ਪੁਲੀਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਟਰੱਕ ਦੇ 25 ਸਾਲਾ ਡਰਾਈਵਰ ਨੂੰ ਗ੍ਰਿਫ...
ਨਵੀਂ ਦਿੱਲੀ-ਕਾਂਗਰਸ ਦੇ ਸੀਨੀਅਰ ਆਗੂਆਂ ਪੀ. ਚਿਦੰਬਰਮ ਅਤੇ ਡੀ.ਕੇ ਸ਼ਿਵਕੁਮਾਰ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿਚ ਕੇਸ ਦਰਜ ਕਰਨ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਹੁਣ ਪਾਰਟੀ ਦੇ ਉਤਰਾਖੰਡ ਤੋਂ ਸੀਨੀ...
ਸ੍ਰੀਨਗਰ-ਜੰਮੂ ਕਸ਼ਮੀਰ ਦੇ ਪੁਲੀਸ ਮੁਖੀ ਦਿਲਬਾਗ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਮੰਗਲਵਾਰ ਨੂੰ ਤਰਾਲ ਇਲਾਕੇ ਵਿਚ ਅਲ ਕਾਇਦਾ ਦੇ ਸਹਿਯੋਗੀ ਸੰਗਠਨ ਅੰਸਾਰ ਗ਼ਜ਼ਵਤ-ਉਲ ਹਿੰਦ ਦੇ ਮੁਖੀ ਹਮੀਦ ਲੋਨ ਦੇ ਮਾਰੇ ਜਾਣ ਨਾ...
ਨਵੀਂ ਦਿੱਲੀ-ਕੇਂਦਰ ਸਰਕਾਰ ਨੇ ਕਣਕ ਤੇ ਦਾਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ ਕ੍ਰਮਵਾਰ 85 ਰੁਪਏ ਤੇ 325 ਰੁਪਏ ਤਕ ਵਧਾ ਦਿੱਤਾ ਹੈ। ਇਸ ਨਵੇਂ ਵਾਧੇ ਨਾਲ ਕਣਕ ਦਾ ਸਰਕਾਰੀ ਖਰੀਦ ਮੁੱਲ 1925 ਰੁਪਏ ਪ੍ਰਤੀ ਕੁਇ...
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੂੰ ਅੱਜ ਸੀਬੀਆਈ ਵੱਲੋਂ ਦਰਜ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ਵਿੱਚ ਜ਼ਮਾਨਤ ਦੇ ਦਿੱਤੀ। ਸਿਖਰਲੀ ਅਦਾਲਤ ਨੇ ਕਿਹਾ ਕਿ ਸੀਬੀਆਈ ਦੇ ਦਾਅਵ...
ਰਾਂਚੀ-ਭਾਰਤ ਨੇ ਸ਼ਾਨਦਾਰ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਅੱਜ ਇੱਥੇ ਦੱਖਣੀ ਅਫਰੀਕਾ ਖ਼ਿਲਾਫ਼ ਤੀਜੇ ਅਤੇ ਆਖ਼ਰੀ ਟੈਸਟ ਵਿੱਚ ਪਾਰੀ ਅਤੇ 202 ਦੌੜਾਂ ਨਾਲ ਜਿੱਤ ਦਰਜ ਕਰਕੇ ਲੜੀ ’ਚ 3-0 ਨਾਲ ਹੂੰਝਾ ਫੇਰ ਦਿੱਤਾ। ਆਖ...
ਮੈਲਬਰਨ-ਆਸਟਰੇਲੀਅਨ ਸੰਸਦ ਵਿਚ ਕੌਮੀ ਸੰਸਥਾ ‘ਆਸਟਰੇਲੀਅਨ ਸਿੱਖ ਕੌਂਸਲ’ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਦੌਰਾਨ ਅੱਜ ਪਹਿਲੀ ਵਾਰ ਆਸਟਰੇਲੀਅਨ ਸੰਸਦ ਵਿਚ ਗੁਰੂ ਗ੍ਰੰ...
ਕੈਨੇਡਾ ਦੀਆਂ ਸੰਸਦੀ ਚੋਣਾਂ ਲਈ ਪੌਣੇ ਤਿੰਨ ਕਰੋੜ ਵੋਟਰਾਂ ’ਚੋਂ 62 ਫੀਸਦ ਲੋਕਾਂ ਵਲੋਂ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਬਾਅਦ ਆਏ ਨਤੀਜਿਆਂ ’ਚ ਲਿਬਰਲ ਪਾਰਟੀ ਭਾਵੇਂ ਕਿ ਸਪੱਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ ਪਰ ...
ਡੇਰਾ ਬਾਬਾ ਨਾਨਕ-ਭਾਰਤ-ਪਾਕਿਸਤਾਨ ਦੇ ਸਿਖਰਲੇ ਅਧਿਕਾਰੀਆਂ ਦੀ ਕਰਤਾਰਪੁਰ ਲਾਂਘਾ ਚਾਲੂ ਕਰਨ ਸਬੰਧੀ ਕਰਾਰ ਨੂੰ ਅੰਤਿਮ ਰੂਪ ਦੇਣ ਸਬੰਧੀ 23 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਟਲ ਗਈ ਹੈ। ਸੂਤਰਾਂ ਮੁਤਾਬਕ ਸਿਖਰਲੇ ...
ਬਠਿੰਡਾ-ਪੰਜਾਬ ’ਚ ਕਰਜ਼ੇ ਹੇਠ ਦੱਬੇ ਸੈਂਕੜੇ ਕਿਸਾਨ ਭਗੌੜੇ ਐਲਾਨ ਦਿੱਤੇ ਗਏ ਹਨ। ਸਹਿਕਾਰੀ ਬੈਂਕਾਂ ਵੱਲੋਂ ਚੈੱਕ ਬਾਊਂਸ ਨੂੰ ਆਧਾਰ ਬਣਾ ਕੇ ਅਦਾਲਤੀ ਕੇਸ ਕੀਤੇ ਗਏ ਜਿਨ੍ਹਾਂ ’ਚ ਕਿਸਾਨ ਭਗੌੜਾ ਕਰਾਰ ਦਿੱਤੇ ...
ਢਾਕਾ/ਕੋਲਕਾਤਾ-ਬੰਗਲਾਦੇਸ਼ ਦੇ ਅਗਲੇ ਦਿਨਾਂ ਵਿੱਚ ਭਾਰਤੀ ਦੌਰੇ ’ਤੇ ਉਸ ਸਮੇਂ ਸਵਾਲੀਆ ਨਿਸ਼ਾਨ ਲੱਗ ਗਏ, ਜਦੋਂ ਉਥੋਂ ਦੇ ਕ੍ਰਿਕਟਰਾਂ ਨੇ ਤਨਖ਼ਾਹ ਸਣੇ ਹੋਰ ਮੰਗਾਂ ਨੂੰ ਲੈ ਕੇ ਹਰ ਤਰ੍ਹਾਂ ਦੀਆਂ ਕ੍ਰਿਕਟ ਸਰਗਰਮੀ...
ਪੁਲੀਸ ਮੁਲਾਜ਼ਮਾਂ ਨੂੰ ਦੇਸ਼ ਦੇ ‘ਖ਼ਾਮੋਸ਼ ਪਹਿਰੇਦਾਰ’ ਦੱਸਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਇਕ ਨਿਰਧਾਰਤ ਸਮੇਂ ’ਚ ਉਨ੍ਹਾਂ ਦੀ ਸੰਪੂਰਨ ਭਲਾਈ ਲਈ ਵਚਨਬੱਧ ਹੈ। ਇਸ ਦੌਰਾ...
| 213 214 215 216 217 | Showing 2569 to 2580 of 2658 |