ਖਬਰਾਂ

216 217 218 219 220 Showing 2605 to 2616 of 2658

ਸ਼ਰਧਾਲੂਆਂ ਲਈ 20 ਅਕਤੂਬਰ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਸ਼ਰਧਾਲੂਆਂ ਲਈ 20 ਅਕਤੂਬਰ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਡੇਰਾ ਬਾਬਾ -ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਦਾ ਕੰਮ 20 ਅਕਤੂਬਰ ਤੋਂ ਸ਼ੁਰੂ ਹੋ ਜਾਵੇਗਾ। ਭਾਰਤ ਵਾਲੇ ਪਾਸੇ ‘ਜ਼ੀਰੋ ਲਾਈਨ’ ਨੂੰ ਪਾਕਿਸਤਾਨ ਨਾਲ ਜ...

ਅਯੁੱਧਿਆ ਕੇਸ: ਸੁਣਵਾਈ ਮੁਕੰਮਲ; ਫ਼ੈਸਲਾ ਰਾਖਵਾਂ

ਅਯੁੱਧਿਆ ਕੇਸ: ਸੁਣਵਾਈ ਮੁਕੰਮਲ; ਫ਼ੈਸਲਾ ਰਾਖਵਾਂ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸਿਆਸਤ ਪੱਖੋਂ ਸੰਵੇਦਨਸ਼ੀਲ ਅਯੁੱਧਿਆ ’ਚ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ’ਤੇ ਸੁਣਵਾਈ ਮੁਕੰਮਲ ਕਰਦਿਆਂ ਅੱਜ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਚੀਫ਼ ਜਸਟਿਸ ਰੰਜਨ...

ਪ੍ਰਸ਼ਾਸਨ ਨੇ ਸਿਵਲ ਲਾਈਨ ਕਲੱਬ ਦਾ ਰਸੀਵਰ ਲਾਇਆ

ਪ੍ਰਸ਼ਾਸਨ ਨੇ ਸਿਵਲ ਲਾਈਨ ਕਲੱਬ ਦਾ ਰਸੀਵਰ ਲਾਇਆ

ਬਠਿੰਡਾ-ਕਰੀਬ 6 ਮਹੀਨਿਆਂ ਤੋਂ ਸ਼ਹਿਰ ਦੇ ਅਮੀਰਾਂ ਦਾ ਠਿਕਾਣਾ ਮੰਨੇ ਜਾਂਦੇ ਸਿਵਲ ਲਾਈਨ ਕਲੱਬ ਦੀ ਚੌਧਰ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਤੋਂ ਬਾਅਦ ਅੱਜ ਆਖਰਕਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਦਫ਼ਾ 145 ਲਗਾਉਂਦਿਆਂ ਕਲੱਬ ਅਤੇ ਗ...

ਦਾਖਾ ਸੀਟ ਜਿੱਤਣ ’ਤੇ 50 ਕਰੋੜ ਦੇਵਾਂਗਾ: ਸੁਖਬੀਰ ਬਾਦਲ

ਦਾਖਾ ਸੀਟ ਜਿੱਤਣ ’ਤੇ 50 ਕਰੋੜ ਦੇਵਾਂਗਾ: ਸੁਖਬੀਰ ਬਾਦਲ

ਮੁੱਲਾਂਪੁਰ ਦਾਖਾ-ਹਲਕਾ ਦਾਖਾ ਦੇ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਬੱਦੋਵਾਲ ਪੁੱਜੇ। ਉਨ੍ਹਾ...

ਵੱਡੇ ‘ਲੋਕ ਫ਼ਤਵੇ’ ਸਦਕਾ ਲਏ ਵੱਡੇ ਫ਼ੈਸਲੇ: ਮੋਦੀ

ਵੱਡੇ ‘ਲੋਕ ਫ਼ਤਵੇ’ ਸਦਕਾ ਲਏ ਵੱਡੇ ਫ਼ੈਸਲੇ: ਮੋਦੀ

ਬੱਲਭਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਅੱਜ ਧਾਰਾ 370 ਨੂੰ ਮਨਸੂਖ਼ ਕਰਨ ਜਿਹੇ ਵੱਡੇ ਫੈਸਲੇ ਲੈ ਰਿਹਾ ਹੈ, ਜਿਨ੍ਹਾਂ ਬਾਰੇ ਪਹਿਲਾਂ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਪ੍ਰਧਾਨ ਮੰਤਰੀ ਨੇ ...

‘ਰਾਓ-ਸਿੰਘ ਆਰਥਿਕ ਮਾਡਲ ਅਪਣਾਏ ਮੋਦੀ ਸਰਕਾਰ’

‘ਰਾਓ-ਸਿੰਘ ਆਰਥਿਕ ਮਾਡਲ ਅਪਣਾਏ ਮੋਦੀ ਸਰਕਾਰ’

ਚੰਡੀਗੜ੍ਹ-ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੇ ਪਤੀ ਤੇ ਅਰਥਸ਼ਾਸਤਰੀ ਪਰਾਕਲਾ ਪ੍ਰਭਾਕਰ ਵੱਲੋਂ ‘ਦਿ ਹਿੰਦੂ’ ਦੇ ਨਜ਼ਰੀਆ ਸਫ਼ੇ ਲਈ ਲਿਖੇ ਮਜ਼ਮੂਨ ਨੇ ਆਰਥਿਕ ਮੰਦੀ ਕਰਕੇ ਪਹਿਲਾਂ ਹੀ ਨਿਸ਼ਾਨੇ ’ਤੇ ਆਈ ਮੋਦੀ ...

ਭਾਰਤੀ ਮੂਲ ਦੇ ਪ੍ਰੋਫੈਸਰ ਅਤੇ ਪਤਨੀ ਸਣੇ ਤਿੰਨ ਨੂੰ ਅਰਥਸ਼ਾਸਤਰ ਦਾ ਨੋਬੇਲ

ਭਾਰਤੀ ਮੂਲ ਦੇ ਪ੍ਰੋਫੈਸਰ ਅਤੇ ਪਤਨੀ ਸਣੇ ਤਿੰਨ ਨੂੰ ਅਰਥਸ਼ਾਸਤਰ ਦਾ ਨੋਬੇਲ

ਸਟਾਕਹੋਮ-ਭਾਰਤੀ-ਅਮਰੀਕੀ ਅਭਿਜੀਤ ਬੈਨਰਜੀ (58), ਪਤਨੀ ਐਸਥਰ ਡੁਫਲੋ ਅਤੇ ਇਕ ਹੋਰ ਆਰਥਿਕ ਮਾਹਿਰ ਮਾਈਕਲ ਕਰੇਮਰ ਨੂੰ ਸਾਂਝੇ ਤੌਰ ’ਤੇ ਅਰਥਸ਼ਾਸਤਰ ਲਈ 2019 ਦੇ ਨੋਬੇਲ ਪੁਰਸਕਾਰ ਵਾਸਤੇ ਚੁਣਿਆ ਗਿਆ ਹੈ। ਸ੍ਰੀ ਬੈਨਰਜੀ ...

ਵਿੱਤ ਮੰਤਰੀ ਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਟੁੱਟੀ

ਵਿੱਤ ਮੰਤਰੀ ਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਟੁੱਟੀ

ਚੰਡੀਗੜ੍ਹ-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੀ ਅੱਜ ਸ਼ਾਮ ਵੇਲੇ ਪੰਜਾਬ ਸਕੱਤਰੇਤ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ, ਜਿਸ ਮਗਰੋਂ ਜਥੇਬੰਦ...

ਗ੍ਰਹਿ ਸਕੱਤਰ ਵੱਲੋੋਂ ਤਿਆਰੀਆਂ ਦਾ ਜਾਇਜ਼ਾ

ਗ੍ਰਹਿ ਸਕੱਤਰ ਵੱਲੋੋਂ ਤਿਆਰੀਆਂ ਦਾ ਜਾਇਜ਼ਾ

ਡੇਰਾ ਬਾਬਾ ਨਾਨਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਬੀਐੱਸਐਫ਼ ਤੇ ਪੁਲੀਸ ਉੱਚ ਅਧਿਕਾਰੀਆਂ ਨਾਲ ਲਾਂ...

ਹਾਈ ਅਲਰਟ: ਪੁਲੀਸ ਨੇ ਪਿੰਡਾਂ ’ਚ ਤਲਾਸ਼ੀ ਮੁਹਿੰਮ ਚਲਾਈ

ਹਾਈ ਅਲਰਟ: ਪੁਲੀਸ ਨੇ ਪਿੰਡਾਂ ’ਚ ਤਲਾਸ਼ੀ ਮੁਹਿੰਮ ਚਲਾਈ

ਪਠਾਨਕੋਟ-ਪਠਾਨਕੋਟ ਜ਼ਿਲ੍ਹੇ ਵਿਚ ਜਾਰੀ ਹਾਈ ਅਲਰਟ ਦੌਰਾਨ ਪੰਜਾਬ ਪੁਲੀਸ ਨੇ ਅੱਜ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡਾਂ, ਉਝ ਤੇ ਤਰਨਾਹ ਦਰਿਆ ਦੇ ਖੇਤਰ, ਤਾਸ਼ ਪੱਤਣ, ਭੋਆ ਹਲਕੇ ਦੇ ਪਿੰਡਾਂ ਅਤੇ ਜੰਮੂ ਕਸ਼ਮੀਰ ਦ...

ਭਾਰਤ ਤੇ ਚੀਨ ਵੱਲੋਂ ਦੁਵੱਲਾ ਸਹਿਯੋਗ ਵਧਾਉਣ ਦਾ ਅਹਿਦ

ਭਾਰਤ ਤੇ ਚੀਨ ਵੱਲੋਂ ਦੁਵੱਲਾ ਸਹਿਯੋਗ ਵਧਾਉਣ ਦਾ ਅਹਿਦ

ਪੁਰਾਤਨ ਸਾਹਿਲੀ ਨਗਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਦੋ ਦਿਨਾਂ ਦੌਰਾਨ ਕਰੀਬ ਸੱਤ ਘੰਟਿਆਂ ਦੀ ਵਾਰਤਾ ਹੋਈ। ਦੋਹਾਂ ਆਗੂਆਂ ਨੇ ਭਾਰਤ ਅਤੇ ਚੀਨ ਦੇ ਮੱਤਭੇਦਾਂ ਨੂ...

ਮੋਦੀ 8 ਨੂੰ ਕਰਨਗੇ ਉਦਘਾਟਨ

ਮੋਦੀ 8 ਨੂੰ ਕਰਨਗੇ ਉਦਘਾਟਨ

ਗੁਰੂਸਰ ਸੁਧਾਰ-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਅੱਠ ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

216 217 218 219 220 Showing 2605 to 2616 of 2658
Radio Mirchi