| 13 14 15 16 17 | Showing 169 to 180 of 341 |
ਇਰਾਨ ਦੇ ਨਵ-ਨਿਯੁਕਤ ਰਾਸ਼ਟਰਪਤੀ ਇਬਰਾਹਿਮ ਰਈਸੀ ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਨਹੀਂ ਮਿਲਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਤਹਿਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ’ਤੇ ਕੋਈ ਸਮ...
ਵਾਸ਼ਿੰਗਟਨ : ਅਮਰੀਕੀ ਸਰਹੱਦ ਨੇੜੇ ਮੈਕਸੀਕਨ ਸਿਟੀ ਦੇ ਰੇਨੋਸਾ ਵਿਚ ਕਈ ਗੱਡੀਆਂ 'ਤੇ ਸਵਾਰ ਹਮਲਾਵਰਾਂ ਨੇ ਆਮ ਲੋਕਾਂ 'ਤੇ ਅੰਨ੍ਹੇਵਾਹ ਗੋਲੀਆ ਚਲਾਈਆਂ। ਇਸ ਹਿੰਸਕ ਘਟਨਾ ਵਿਚ ਘੱਟੋ-ਘੱਟ 18 ਲੋਕਾਂ ਦੇ ਮਰਨ ਦੀ ਖ਼ਬਰ ਹ...
ਕੈਨੇਡਾ ਦੇ ਓਂਟਾਰੀਓ ਸੂਬੇ ਦੀ ਕੈਬਨਿਟ ’ਚ ਤਿੰਨ ਹੋਰ ਪੰਜਾਬੀ ਮੂਲ ਦੇ ਆਗੂਆਂ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ। ਓਂਟਾਰੀਓ ਦੇ ਪ੍ਰੀਮੀਅਰ ਡੋਅ ਫੋਰਡ ਨੇ ਸ਼ੁੱਕਰਵਾਰ ਨੂੰ ਆਪਣੇ ਮੰਤਰੀ ਮੰਡਲ ’ਚ ਫੇਰਬਦਲ ...
ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੇ ਫ਼ੈਸਲੇ ਨੂੰ ਵਾਪਸ ਨਹੀਂ ਲਿਆ ਜਾਵੇਗਾ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਸੀਆਈਐੱਸਸੀਈ ਅਤੇ ਸੀਬੀਐੱਸਈ ਦੀਆਂ ਮੁਲ...
ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਅੱਜ ਹਥਿਆਰਬੰਦ ਬਲਾਂ ਵੱਲੋਂ ਉਨ੍ਹਾਂ 20 ਭਾਰਤੀ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਿਨ੍ਹਾਂ ਪਿਛਲੇ ਸਾਲ ਮੁਲਕ ਦੀ ਖੇਤਰੀ ਅਖੰਡਤਾ ਦੀ ਰਾਖੀ ਕਰਦਿਆਂ ਗਲਵਾਨ ਵਿਚ ਆਪਣੀ ਜਾਨ ...
ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਵਿੱਤ ਮੰਤਰਾਲੇ ਨੇ ਉਨ੍ਹਾਂ ਰਾਜਾਂ ’ਤੇ ਕੁੱਝ ਸ਼ਰਤਾਂ ਥੋਪੀਆਂ ਹਨ, ਜਿਹੜੇ ਖੇਤੀਬਾੜ...
ਦੇਸ਼ ਦੇ ਕਈ ਪ੍ਰਾਈਵੇਟ ਹਸਪਤਾਲਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੀ ਗਈ ਨਵੀਂ ਨੀਤੀ ਤਹਿਤ ਕੋਵਿਡ-19 ਵੈਕਸੀਨ ਦੀ ਖ਼ਰੀਦ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਖ਼ਰੀਦ ਨੀ...
ਸਿੱਖ ਜਥੇਬੰਦੀਆਂ ਵੱਲੋਂ ਸੱਦੀ ਗਈ ਪੰਥਕ ਅਸੈਂਬਲੀ ਵਿੱਚ ਬੇਅਦਬੀ ਮਾਮਲਿਆਂ ’ਤੇ ਸਿਆਸਤ ਕਰਨ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਅ...
ਕਮਲਾ ਹੈਰਿਸ ਨੂੰ ਗੁਆਟੇਮਾਲਾ ਤੇ ਮੈਕਸਿਕੋ ਦੇ ਦੌਰੇ ਉਤੇ ਲਿਜਾ ਰਹੇ ਜਹਾਜ਼ ਵਿਚ ਅੱਜ ਤਕਨੀਕੀ ਖਰਾਬੀ ਆਉਣ ਕਾਰਨ ਇਸ ਨੂੰ ਵਾਪਸ ਮੋੜਨਾ ਪਿਆ। ਹੈਰਿਸ ਪਹਿਲੀ ਵਾਰ ਵਿਦੇਸ਼ੀ ਦੌਰੇ ਉਤੇ ਜਾ ਰਹੀ ਸੀ। ਜਹਾਜ਼ ਨੂੰ ਉਡਾ...
ਕੈਨੇਡਾ ਵਿੱਚ ਕੈਥੋਲਿਕ ਸੰਪਰਦਾ ਵੱਲੋਂ ਸਵਾ ਕੁ ਸਦੀ ਤੱਕ ਚਲਾਏ ਗਏ ਰਿਹਾਇਸ਼ੀ ਸਕੂਲਾਂ ਵਿੱਚ ਮਾਰੇ ਗਏ ਆਦਿਵਾਸੀ ਬੱਚਿਆਂ ਵਾਲੇ ਮਾਮਲੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਥੋਲਿ...
ਰਾਸ਼ਟਰਪਤੀ ਜੋਅ ਬਾਇਡਨ ਨੇ ਟੁਲਸਾ ’ਚ ਸਿਆਹਫਾਮ ਭਾਈਚਾਰੇ ਨੂੰ ਤਾਉਮਰ ਪੀੜ ਦੇਣ ਵਾਲੀ ਨਸਲਕੁਸ਼ੀ ਦੇ ਸੌ ਸਾਲ ਪੂਰੇ ਹੋਣ ’ਤੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ‘ਉਸ ਚੁੱਪ ਨੂੰ ਤੋੜਨ ਆਏ ਹਨ’ ਜੋ ਦੇਸ਼ ਵਿੱਚ ਨ...
ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਉਨ੍ਹਾਂ ਦੀ ਮੁਲਾਕਾਤ ਸਾਰਥਕ ਸੀ ਅਤੇ ਇਸ ਦੌਰਾਨ ਉਨ੍ਹਾਂ ਦੁਵੱਲੇ ਸੰਬੰਧਾਂ, ਕੋਵਿਡ-19 ਰਾਹਤ ...
| 13 14 15 16 17 | Showing 169 to 180 of 341 |